ਇਜਰਾਇਲ ਨੇ ਸੀਰੀਆ ਦੇ ਕੁਨੇਇਤਰਾ ਸ਼ਹਿਰ ਵਿਚ ਐਤਵਾਰ ਨੂੰ ਮਿਜ਼ਾਇਲ ਨਾਲ ਹਮਲਾ ਕੀਤਾ ਜਿਸ ਵਿਚ ਸੀਰੀਆ ਦੇ ਤਿੰਨ ਸੈਨਿਕ ਮਾਰੇ ਗਏ। ਸੀਰੀਆ ਦੇ ਸਮਾਚਾਰ ਏਜੰਸੀ ਸਾਨਾ ਨੇ ਅੱਜ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੀਰੀਆ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਦਮਿਸ਼ਕ ਦੇ ਦੱਖਣ ਵਿਚ ਦੁਸ਼ਮਣਾਂ ਦੀਆਂ ਮਿਜ਼ਾਇਲਾਂ ਨੂੰ ਨਸ਼ਟ ਕਰ ਦਿੱਤਾ ਸੀ।