ਰਿਤਿਕ ਰੌਸ਼ਨ ਦੀ ਐਕਸ ਵਾਈਫ ਸੁਜ਼ੈਨ ਖ਼ਾਨ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ਵਿੱਚ ਉਹ ਗਰਮੀਆਂ ਦਾ ਸਵਾਗਤ ਕਰ ਰਹੀ ਹੈ।ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਉਸ ਨੇ ਲਿਖਿਆ, ‘ਹੈਲੋ ਸਮਰ… ਪਲੀਜ਼ ਕਮ ਟੂ ਮੀ ਸੂਨ!!!’ ਇਸ ਦੇ ਨਾਲ ਹੀ ਉਸ ਨੇ ਕਈ ਟੈਗ ਵੀ ਕੀਤੇ ਹਨ।ਸੁਜ਼ੈਨ ਦੀ ਇਸ ਅਪਡੇਟ ਨੂੰ 26 ਹਜ਼ਾਰ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈਲੋਕਾਂ ਨੇ ਉਸ ਦੀ ਫੋਟੋ ‘ਤੇ ਕਈ ਟਿੱਪਣੀਆਂ ਕੀਤੀਆਂ ਹਨ।