ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਮਰੀਕੀ ਸਮੇਂ ਅਨੁਸਾਰ ਵੀਰਵਾਰ ਸ਼ਾਮ ਨੂੰ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਏਂਜਲ ਯੂਰੇਨਾ ਨੇ ਟਵੀਟ ਕੀਤਾ ਕਿ 75 ਸਾਲ ਦੇ ਕਲਿੰਟਨ ਨੂੰ ਮੰਗਲਵਾਰ ਸ਼ਾਮ ਨੂੰ ਦੱਖਣੀ ਕੈਲੀਫੋਰਨੀਆ ਨੇ 1993 ਤੋਂ 2001 ਤਕ ਅਮਰੀਕਾ ਦੇ 42ਵੇਂ ਰਾਸ਼ਟਰਪਤੀ ਦੇ ਰੂਪ ‘ਚ ਕੰਮ ਕੀਤਾ। ਡਾਕਟਰਾਂ ਨੇ ਕਿਹਾ, ਦੋ ਦਿਨਾਂ ਦੇ ਇਲਾਜ ਤੋਂ ਬਾਅਦ, ਉਨ੍ਹਾਂ ਦੀ ਵ੍ਹਾਈਟ ਬਲੱਡ ਕਾਊਂਟ ਦੀ ਗਿਣਤੀ ਘੱਟ ਹੋ ਰਹੀ ਹੈ ਤੇ ਐਂਟੀਬਾਇਓਟਿਕ ਦਵਾਈਆਂ ਦਾ ਚੰਗਾ ਅਸਰ ਹੋ ਰਿਹਾ ਹੈ। ਕੈਲੀਫੋਰਨੀਆ ਦੀ ਮੈਡੀਕਲ ਟੀਮ ਰਾਸ਼ਟਰਪਤੀ ਦੀ ਨਿਊਯਾਰਕ ਸਥਿਤ ਮੈਡੀਕਲ ਟੀਮ ਦੇ ਨਾਲ ਲਗਾਤਾਰ ਸੰਪਰਕ ਵਿਚ ਹਨ। ਸਾਨੂੰ ਉਮੀਦ ਹੈ ਕਿ ਉਹ ਜਲਦ ਹੀ ਘਰ ਜਾਣਗੇ।
ਅਰਕਾਂਸਸ ਦੇ ਮੂਲ ਨਿਵਾਸੀ ਬਿਲ ਕਲਿੰਟਨ ਨੇ 1993 ਤੋਂ 2001 ਤਕ ਅਮਰੀਕਾ ਨੂੰ 42ਵੇਂ ਰਾਸ਼ਟਰਪਤੀ ਦੇ ਰੂਪ ‘ਚ ਕੰਮ ਕੀਤਾ। ਡਾਕਟਰਾਂ ਨੇ ਕਿਹਾ, ‘ਦੋ ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਵ੍ਹਾਈਟ ਬਲੱਡ ਕਾਊਂਟ ਦੀ ਗਿਣਤੀ ਘੱਟ ਹੋ ਰਹੀ ਹੈ ਤੇ ਐਂਟੀਬਾਇਓਟਿਕ ਦਵਾਈਆਂ ਦਾ ਚੰਗਾ ਅਸਰ ਹੋ ਰਿਹਾ ਹੈ। ਕੈਲੀਫੋਰਨੀਆ ਦੀ ਮੈਡੀਕਲ ਟੀਮ ਰਾਸ਼ਟਰਪਤੀ ਦੀ ਨਿਊਯਾਰਕ ਸਥਿਤ ਮੈਡੀਕਲ ਟੀਮ ਦੇ ਨਾਲ ਲਗਾਤਾਰ ਸੰਪਰਕ ‘ਚ ਹੈ। ਸਾਨੂੰ ਉਮੀਦ ਹੈ ਕਿ ਉਹ ਜਲਦ ਘਰ ਜਾਣਗੇ।’