PreetNama
ਖਾਸ-ਖਬਰਾਂ/Important News

ਆਮ ਆਦਮੀ ਪਾਰਟੀ ਦੇ ਪੰਜੇ ਰਾਜ ਸਭਾ ਮੈਂਬਰ ਬਗੈਰ ਚੋਣ ਜੇਤੂ

ਪੰਜਾਬ ਵਿੱਚੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਪੰਜੇ ਮੈਂਬਰ ਨਿਰਵਿਰੋਧ ਜਿੱਤ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਂ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਇਸ ਲਈ ਬਗੈਰ ਵੋਟਿੰਗ ਹੀ ਆਮ ਆਦਮੀ ਪਾਰਟੀ ਦੇ ਪੰਜ ਰਾਜ ਸਭਾ ਮੈਂਬਰ ਚੁਣੇ ਗਏ ਹਨ।

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਕ੍ਰਿਕਟਰ ਹਰਭਜਨ ਸਿੰਘਪਾਰਟੀ ਦੇ ਪੰਜਾਬ ਸਹਿਇੰਚਾਰਜ ਰਾਘਵ ਚੱਢਾਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ ਤੇ ਕਾਰੋਬਾਰੀ/ਸਮਾਜ ਸੇਵੀ ਸੰਜੀਵ ਅਰੋੜਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ।

Related posts

ਆਸਟ੍ਰੇਲੀਆ ‘ਚ ਸਿੱਖ ਡਰਾਈਵਰ ਨਾਲ ਕੁੱਟਮਾਰ

On Punjab

ਰਾਹੁਲ ਗਾਂਧੀ ਦੋ ਰੋਜ਼ਾ ਫੇਰੀ ਲਈ ਅਹਿਮਦਾਬਾਦ ਪਹੁੰਚੇ

On Punjab

ਸਫ਼ਰ-ਏ-ਸ਼ਹਾਦਤ : ਸ੍ਰੀ ਅਨੰਦਪੁਰ ਸਾਹਿਬ ਦੀ ਰਾਖੀ ਲਈ ਬਣਾਇਆ ਸੀ ਕਿਲ੍ਹਾ ਫਤਹਿਗੜ੍ਹ ਸਾਹਿਬ

On Punjab