ਇਰਾਕ ਵਿੱਚ ਅਮਰੀਕੀ ਹਵਾਈ ਹਮਲੇ ਅਮਰੀਕਾ ਨੇ ਇਰਾਕ ਵਿੱਚ ਹਵਾਈ ਹਮਲੇ ਕੀਤੇ ਹਨ। ਇਸ ਅਮਰੀਕੀ ਹਵਾਈ ਹਮਲੇ ਵਿੱਚ 16 ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕਾ ਨੇ ਕਿਹਾ ਕਿ ਉਸ ਨੇ ਇਹ ਹਮਲਾ ਈਰਾਨ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਹੈ।
ਹਾਲਾਂਕਿ ਇਰਾਕ ਦੇ ਪੀਐਮ ਮੁਹੰਮਦ ਸ਼ੀਆ ਅਲ-ਸੁਦਾਨੀ ਨੇ ਕਿਹਾ ਕਿ ਇਸ ਹਮਲੇ ਵਿੱਚ ਆਮ ਨਾਗਰਿਕਾਂ ਦੀ ਵੀ ਜਾਨ ਗਈ ਹੈ। ਅਮਰੀਕਾ ਵੱਲੋਂ ਰਾਤੋ ਰਾਤ ਕੀਤੇ ਗਏ ਹਮਲੇ ਵਿੱਚ 25 ਲੋਕ ਜ਼ਖ਼ਮੀ ਵੀ ਹੋਏ ਸਨ।