62.02 F
New York, US
April 23, 2025
PreetNama
ਫਿਲਮ-ਸੰਸਾਰ/Filmy

ਇਸ ਪੰਜਾਬੀ ਕਲਾਕਾਰ ਦੇ ਘਰ ਦੌੜੀ ਸੋਗ ਦੀ ਲਹਿਰ, ਮਾਤਾ ਦਾ ਹੋਇਆ ਦੇਹਾਂਤ

Hans Raj Hans Mother: ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਦੇ ਘਰੋਂ ਇੱਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਹੰਸਰਾਜ ਹੰਸ ਦੀ ਮਾਤਾ ਤੇ ਯੁਵਰਾਜ ਹੰਸ ਨਵਰਾਜ ਹੰਸ ਦੀ ਦਾਦੀ ਅਜੀਤ ਕੌਰ ਦਾ ਅੱਜ ਸਵੇਰੇ ਜਲੰਧਰ ਵਿਖੇ ਦੇਹਾਂਤ ਹੋ ਗਿਆ। ਜੀ ਹਾਂ ਤੁਹਾਨੂੰ ਦੱਸ ਦੇਈਏ ਕਿ ਪ੍ਰਸਿੱਧ ਗਾਇਕ ਅਤੇ ਦਿੱਲੀ ਤੋਂ ਸਾਂਸਦ ਪਦਮਸ਼੍ਰੀ ਹੰਸਰਾਜ ਹੰਸ ਦੀ ਮਾਤਾ ਜੀ ਅਜੀਤ ਕੌਰ ਦਾ ਜਲੰਧਰ ਵਿਖੇ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਉਹ ਲੰਬੇ ਸਮੇਂ ਬਾਅਦ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਜਲੰਧਰ ਪੁੱਜੇ ਸੀ।

ਦੱਸ ਦੇਈਏ ਕਿ ਇਸ ਦੀ ਜਾਣਕਾਰੀ ਹੰਸਰਾਜ ਹੰਸ ਨੇ ਆਪਣੇ ਟਵਿੱਟਰ ਅਕਾਊਂਟ ਦੇ ਰਾਹੀਂ ਦਿੱਤੀ ਹੈ।ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਹੀ ਰਾਜਨੀਤੀ ਜਗਤ ਦੀਆਂ ਕਈ ਨਾਮੀ ਹਸਤੀਆਂ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ।

Related posts

ਸੁਖਸ਼ਿੰਦਰ ਸ਼ਿੰਦਾ ਨੇ ਬਿਆਨਿਆ ਕਿਸਾਨ ਦਾ ਦਰਦ, ਸਿਆਸਤ ‘ਤੇ ਤਿੱਖੇ ਸਵਾਲ

On Punjab

ਅਦਾਕਾਰ ਕਰਣ ਓਬਰਾਏ ਜਿਨਸੀ ਸ਼ੋਸ਼ਣ ਮਾਮਲੇ ’ਚ ਗ੍ਰਿਫ਼ਤਾਰ

On Punjab

Sargun Mehta: ਜ਼ਿੰਦਗੀ ‘ਚ ਹਾਰ ਮੰਨਣ ਤੋਂ ਪਹਿਲਾਂ ਸੁਣ ਲਓ ਸਰਗੁਣ ਮਹਿਤਾ ਦੀਆਂ ਇਹ ਗੱਲਾਂ, ਮਿਲੇਗੀ ਹਿੰਮਤ, ਦੇਖੋ ਵੀਡੀਓ

On Punjab