ਖਬਰਾਂ/Newsਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ ‘ਚ ਸ਼ਾਮਲ January 17, 20191328 ਨਵੀਂ ਦਿੱਲੀ, ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 ‘ਚ ਕਾਂਗਰਸ ਦੀ ਟਿਕਟ ‘ਤੇ ਬਲਾਚੌਰ ਤੋਂ ਵਿਧਾਇਕ ਦੀ ਚੋਣ ਲੜੀ ਸੀ।