ਯੂਪੀਐੱਸਸੀ ਸਿਵਲ ਸੇਵਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਕ ਚੰਗੀ ਖ਼ਬਰ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਰੋਨਾ ਤੋਂ ਪ੍ਰਭਾਵਿਤ ਸਿਵਲ ਸੇਵਾ ਦੇ ਉਮੀਦਵਾਰਾਂ ਨੂੰ ਇਕ ਹੋਰ ਮੌਕਾ ਦੇਣ ਦੇ ਪ੍ਰਸਤਾਵ ’ਤੇ ਸਰਕਾਰ ਅਤੇ ਯੂਪੀਐਸਸੀ ਵਿਚਾਰ ਕਰ ਰਹੇ ਹਨ। ਕੇਂਦਰ ਨੇ ਸੁਪਰੀਮ ਕੋਰਟ ਵਿਚ ਕਿਹਾ ਕਿ ਸਰਕਾਰ ਅਤੇ ਯੂਪੀਐਸਸੀ ਵਿਚਾਰ ਕਰ ਰਹੇ ਹਨ। ਕੇਂਦਰ ਨੇ ਸੁਪਰੀਮ ਕੋਰਟ ਵਿਚ ਕਿਹਾ ਕਿ ਸਰਕਾਰ ਅਤੇ ਯੂਪੀਐਸਸੀ ਦੇ ਕੋਵਿਡ 19 ਤੋਂ ਪ੍ਰਭਾਵਿਤ ਸਿਵਲ ਸੇਵਾ ਉਮੀਦਵਾਰਾਂ ਨੂੰ ਇਕ ਹੋਰ ਮੌਕਾ ਦਿਤੇ ਜਾਣ ਦਾ ਪ੍ਰਸਤਾਵ ਵਿਚਾਰਧੀਨ ਹੈ।