38.23 F
New York, US
November 22, 2024
PreetNama
ਖਾਸ-ਖਬਰਾਂ/Important News

ਕੈਨੇਡਾ ਦਾ ਨਿਆਗਰਾ ਫਾਲ ਮਹਾਰਾਣੀ ਦੇ ਸੋਗ ‘ਚ ਰਾਇਲ ਬਲੂ ਰੰਗ ਨਾਲ ਪ੍ਰਕਾਸ਼ਮਾਨ

ਦੁਨੀਆਂ ਦਾ ਅਜੂਬਾ ਕੈਨੇਡਾ ਦਾ ਨਿਆਗਰਾ ਫਾਲਸ (ਝਰਨਾ) ਮਹਾਰਾਣੀ ਦੇ ਦੇਹਾਂਤ ਦੇ 10-ਦਿਨ ਦੇ ਸੋਗ ਦੀ ਮਿਆਦ ਦੌਰਾਨ ਹਰ ਰਾਤ ਰਾਇਲ ਬਲੂ ਵਿੱਚ ਪ੍ਰਕਾਸ਼ਮਾਨ ਹੁੰਦਾ ਹੈ, ਕਿਉਂਕਿ ਕੈਨੇਡਾ ਦੀ 70 ਸਾਲ ਦੀ ਮਹਾਰਾਣੀ ਰਹੀ ਐਲਿਜ਼ਾਬੈਥ II ਦੇ ਦੇਹਾਂਤ ਨੂੰ ਦਰਸਾਉਦਾ ਹੈ।

Related posts

Trump Daughter Wedding: ਡੋਨਾਲਡ ਟਰੰਪ ਦੀ ਧੀ ਟਿਫਨੀ ਨੇ ਬੁਆਏਫ੍ਰੈਂਡ ਮਾਈਕਲ ਬੋਲੋਸ ਨਾਲ ਕੀਤਾ ਵਿਆਹ, ਇੱਥੇ ਦੇਖੋ ਫੋਟੋਆਂ

On Punjab

After Katra e-way, other stalled NHAI projects also take off

On Punjab

ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨੇ ਵਿਚਕਾਰਲਾ ਰਾਹ ਕੱਢਣ ਲਈ ਕੀਤੀ ਤਾਲਿਬਾਨੀ ਮੰਤਰੀ ਨਾਲ ਮੁਲਾਕਾਤ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਨੁਮਾਇੰਦੇ ਡੇਬ੍ਰਾਹ ਲਾਇਨਸ ਨੇ ਤਾਲਿਬਾਨੀ ਸੂਚਨਾ ਤੇ ਸੱਭਿਆਚਾਰ ਮੰਤਰੀ ਖੈਰੂਉੱਲ੍ਹਾ ਖੈਰਖਵਾਹ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਨੇ ਅਫ਼ਗਾਨਿਸਤਾਨ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਡੂੰਘੀ ਚਰਚਾ ਕੀਤੀ। ਦੋਵੇਂ ਹੀ ਧਿਰਾਂ ਇਕ ਸਾਂਝਾ ਆਧਾਰ ਤਲਾਸ਼ ਰਹੇ ਹਨ ਤਾਂ ਕਿ ਸਥਿਰ ਅਫ਼ਗਾਨਿਸਤਾਨ ਲਈ ਅਫ਼ਗਾਨਾਂ ਦਾ ਸਮਰਥਨ ਕੀਤਾ ਜਾ ਸਕੇ। ਅਫ਼ਗਾਨਿਸਤਾਨ ਲਈ ਸੰਯੁਕਤ ਰਾਸ਼ਟਰ ਦੇ ਸਹਾਇਤਾ ਮਿਸ਼ਨ ਵੱਲੋਂ ਡੇਬ੍ਰਾਹ ਨੇ ਟਵੀਟ ਕਰਕੇ ਕਿਹਾ ਕਿ ਬੁੱਧਵਾਰ ਨੂੰ ਇਸ ਦੁਵੱਲੀ ਮੁਲਾਕਾਤ ‘ਚ ਤਾਲਿਬਾਨ ਦੀਆਂ ਜ਼ਰੂਰਤਾਂ ‘ਤੇ ਸਹਿਮਤੀ ਪ੍ਰਗਟਾਈ ਗਈ। ਨਾਲ ਹੀ ਅਜਿਹੇ ਬਿੰਦੂਆਂ ‘ਤੇ ਵਿਚਾਰ ਕੀਤਾ ਗਿਆ ਜਿਸ ‘ਤੇ ਕੌਮਾਂਤਰੀ ਭਾਈਚਾਰਾ ਅਫ਼ਗਾਨੀ ਲੋਕਾਂ ਦੀ ਮਦਦ ਲਈ ਅੱਗੇ ਆ ਸਕੇ। ਇਸ ਤੋਂ ਇਲਾਵਾ ਅਫ਼ਗਾਨਿਸਤਾਨ ਦੀ ਸਥਿਰਤਾ ਅਤੇ ਵਿਕਾਸ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਸਕੇ। ਪਿਛਲੇ ਮਹੀਨੇ ਡੇਬ੍ਰਾਹ ਨੇ ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਅਫ਼ਗਾਨੀ ਲੋਕਾਂ ਤਕ ਮਨੁੱਖੀ ਸਹਾਇਤਾ ਪਹੁੰਚਾਏ ਜਾਣ ‘ਤੇ ਬਲ ਦਿੱਤਾ ਸੀ।

On Punjab