PreetNama
ਖਾਸ-ਖਬਰਾਂ/Important News

ਕੋਰੋਨਾ ਵਾਇਰਸ ਨੇ ਮਚਾਈ ਤਬਾਹੀ, 24 ਘੰਟਿਆਂ ‘ਚ ਦੋ ਲੱਖ ਨਵੇਂ ਮਾਮਲੇ

ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਦੁਨੀਆਂ ਭਰ ‘ਚ ਤਬਾਹੀ ਮਚਾਈ ਹੋਈ ਹੈ। ਅਜਿਹੇ ‘ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਦੁਨੀਆਂ ‘ਚ ਪਿਛਲੇ 24 ਘੰਟਿਆਂ ‘ਚ 1.94 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 3,952 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਦੁਨੀਆਂ ‘ਚ ਇਕ ਕਰੋੜ, 30 ਲੱਖ, 27 ਹਜ਼ਾਰ ਤੋਂ ਜ਼ਿਆਦਾ ਲੋਕ ਇਨਫੈਕਟਡ ਹੈ। ਜਦਕਿ ਮਰਨ ਵਾਲਿਆਂ ਦੀ ਸੰਖਿਆ ਪੰਜ ਲੱਖ, 71 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ।
ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਠੀਕ ਹੋਣ ਵਾਲਿਆਂ ਦਾ ਅੰਕੜਾ ਵੀ ਲਗਾਤਾਰ ਵਧ ਰਿਹਾ ਹੈ। ਹੁਣ ਤਕ 75 ਲੱਖ ਤੋਂ ਜ਼ਿਆਦਾ ਲੋਕ ਇਸ ਬਿਮਾਰੀ ਦੀ ਜੰਗ ਜਿੱਤ ਚੁੱਕੇ ਹਨ। ਦੁਨੀਆਂ ਭਰ ‘ਚ ਅਜੇ ਵੀ 48 ਲੱਖ, 81 ਹਜ਼ਾਰ ਐਕਟਿਵ ਕੇਸ ਹਨ ਅਤੇ ਇਨ੍ਹਾਂ ਦਾ ਇਲਾਜ ਜਾਰੀ ਹੈ।

ਮੁੜ ਆਈ Tic Tok ਐਪ, ਜਲੰਧਰ ਦੇ ਇੰਜੀਨੀਅਰ ਦਾ ਕਮਾਲ

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ ‘ਚ ਪਹਿਲੇ ਨੰਬਰ ‘ਤੇ ਹੈ। ਇੱਥੇ ਹੁਣ ਤਕ 34 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਜਦਕਿ ਇਕ ਲੱਖ, 37 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉੱਥੇ ਹੀ ਬ੍ਰਾਜ਼ੀਲ ‘ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਬ੍ਰਾਜ਼ੀਲ ‘ਚ 18 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਤੋਂ ਪੀੜਤ ਹਨ। ਬ੍ਰਾਜ਼ੀਲ ਤੋਂ ਬਾਅਦ ਭਾਰਤ ਅਤੇ ਰੂਸ ‘ਚ ਕੋਰੋਨਾ ਪੀੜਤਾਂ ਦੀ ਸੰਖਿਆਂ ਦੁਨੀਆਂ ‘ਚ ਸਭ ਤੋਂ ਜ਼ਿਆਦਾ ਤੇਜ਼ੀ ਨਾਲ ਵਧ ਰਹੀ ਹੈ।


ਕੋਰੋਨਾ ਵੈਕਸੀਨ ਬਣਾਉਣ ‘ਚ ਰੂਸ ਨੇ ਮਾਰੀ ਬਾਜੀ! ਕਈ ਮੁਲਕਾਂ ‘ਚ ਹੋ ਰਹੀ ਖੋਜ
ਕੋਰੋਨਾ ਵੈਕਸੀਨ ਬਣਾਉਣ ‘ਚ ਰੂਸ ਨੇ ਮਾਰੀ ਬਾਜੀ! ਕਈ ਮੁਲਕਾਂ ‘ਚ ਹੋ ਰਹੀ ਖੋਜ

ਡੋਨਲਡ ਟਰੰਪ ਨੇ ਅਮਰੀਕਾ ‘ਚ ਜਿੱਤੀ ਚੋਣ

ਡੋਨਲਡ ਟਰੰਪ ਨੇ ਅਮਰੀਕਾ ‘ਚ ਜਿੱਤੀ ਚੋਣ
ਸਾਬਕਾ ਭਾਰਤੀ ਕ੍ਰਿਕਟਰ ਚੇਤਨ ਚੌਹਾਨ ਕੋਰੋਨਾ ਪੌਜ਼ੇਟਿਵ

ਸਾਬਕਾ ਭਾਰਤੀ ਕ੍ਰਿਕਟਰ ਚੇਤਨ ਚੌਹਾਨ ਕੋਰੋਨਾ ਪੌਜ਼ੇਟਿਵ
ਅਮਰੀਕਾ ਦੇ ਟੈਕਸਾਸ ‘ਚ ਗੋਲ਼ੀਬਾਰੀ, ਦੋ ਪੁਲਿਸ ਅਧਿਕਾਰੀਆਂ ਦੀ ਮੌਤ

ਅਮਰੀਕਾ ਦੇ ਟੈਕਸਾਸ ‘ਚ ਗੋਲ਼ੀਬਾਰੀ, ਦੋ ਪੁਲਿਸ ਅਧਿਕਾਰੀਆਂ ਦੀ ਮੌਤ
ਕੋਰੋਨਾ ਨੇ ਮਚਾਇਆ ਕਹਿਰ: 24 ਘੰਟਿਆਂ ‘ਚ ਸਵਾ ਦੋ ਲੱਖ ਨਵੇਂ ਕੇਸ

ਕੋਰੋਨਾ ਨੇ ਮਚਾਇਆ ਕਹਿਰ: 24 ਘੰਟਿਆਂ ‘ਚ ਸਵਾ ਦੋ ਲੱਖ ਨਵੇਂ ਕੇਸ

Related posts

ਕੋਰੋਨਾ ਵਾਇਰਸ ਨਾਲ ਪੂਰਬੀ ਏਸ਼ੀਆ ‘ਚ ਮਹਾਮਾਰੀ ਫੈਲਣ ਦਾ ਇਤਿਹਾਸ 20 ਹਜ਼ਾਰ ਸਾਲ ਪੁਰਾਣਾ

On Punjab

ਤਾਨਾਸ਼ਾਹ ਕਿਮ ਜੋਂਗ ਓਨ ਦੀ ਸਿਹਤ ਨੂੰ ਲੈ ਕੇ ਅਟਕਲਾਂ ਦਾ ਬਾਜ਼ਾਰ ਫਿਰ ਹੋਇਆ ਗਰਮ, ਜਾਣੋ ਇਸ ਵਾਰ ਕੀ ਹੈ ਵਜ੍ਹਾ

On Punjab

ਹੁਣ ਜੈਸ਼, ਲਸ਼ਕਰ ਤੇ ਹਿਜ਼ਬੁਲ ਨੂੰ ਮਿਲੀ ਭਾਰਤ ਦਿਹਲਾਉਣ ਦੀ ਜ਼ਿੰਮੇਵਾਰੀc

On Punjab