ਖੇਡ-ਜਗਤ/Sports Newsਕ੍ਰਿਕਟਰ ਬਣਨਾ ਚਾਹੁੰਦੇ ਸੀ ਗੋਲਡ ਮੈਡਲ ਜੇਤੂ ਕ੍ਰਿਸ਼ਨਾ September 8, 2021210 ਟੋਕੀਓ ਪੈਰਾਲੰਪਿਕ ਵਿਚ ਬੈਡਮਿੰਟਨ ਵਿਚ ਗੋਲਡ ਮੈਡਲ ਜਿੱਤਣ ਵਾਲੇ ਕ੍ਰਿਸ਼ਨਾ ਨਾਗਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੇ ਸ਼ੁਰੂਆਤੀ ਦਿਨਾਂ ਤੋਂ ਹੀ ਕ੍ਰਿਕਟ ਖੇਡਣਾ ਪਸੰਦ ਸੀ ਤੇ ਉਹ ਕ੍ਰਿਕਟਰ ਬਣਨਾ ਚਾਹੁੰਦੇ ਸੀ ਪਰ ਬਾਅਦ ਵਿਚ ਉਨ੍ਹਾਂ ਨੇ ਸੋਚਿਆ ਕਿ ਪਛਾਣ ਬਣਾਉਣ ਲਈ ਬੈਡਮਿੰਟਨ ਇਕ ਹੋਰ ਬਦਲ ਹੋ ਸਕਦਾ ਹੈ।