ਫਿਲਮ-ਸੰਸਾਰ/Filmyਕੰਗਨਾ ਨੇ ਰਾਸ਼ਟਰਪਤੀ ਨੂੰ ਦਿਖਾਈ ‘ਮਣੀਕਰਨਿਕਾ’, ਵਿਵਾਦ ਖੜ੍ਹਾ ਕਰਨ ਵਾਲਿਆਂ ਨੂੰ ਵੰਗਾਰ January 19, 20191369 ਝਾਂਸੀ ਦੀ ਰਾਣੀ ਦੇ ਜੀਵਨ ’ਤੇ ਆਧਾਰਤ ਫਿਲਮ ‘ਮਣੀਕਰਨਿਕਾ’ 25 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ। ਰਿਲੀਜ਼ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਵਿੱਚ ਫਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਰੱਖੀ ਗਈ।