ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੱਤਰਕਾਰਾਂ ਨਾਲ ਗਲਬਾਤ ਕਰਦਿਆ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਥ ਦੇ ਮਸਲਿਆਂ ਨੂੰ ਪਹਿਲ ਦੇ ਅਦਾਰ ‘ਤੇ ਹਲ ਕਰਨ ਦੇ ਯਤਨ ਕੀਤੇ ਜਾਣਗੇ।