ਫਿਲਮ-ਸੰਸਾਰ/Filmyਘਰ ‘ਚ ਮ੍ਰਿਤਕ ਮਿਲੀ ਬੰਗਾਲੀ ਅਦਾਕਾਰਾ Bidisha De Mazumdar, ਪੁਲਿਸ ਕਰ ਰਹੀ ਜਾਂਚ May 26, 2022286 ਮਸ਼ਹੂਰ ਬੰਗਾਲੀ ਅਭਿਨੇਤਰੀ ਅਤੇ ਮਾਡਲ ਬਿਦਿਸ਼ਾ ਡੀ ਮਜੂਮਦਾਰ ਬੀਤੀ ਰਾਤ ਆਪਣੇ ਅਪਾਰਟਮੈਂਟ ਵਿੱਚ ਮ੍ਰਿਤਕ ਪਾਈ ਗਈ ਸੀ। ਅਭਿਨੇਤਰੀ ਦੀ ਲਾਸ਼ ਘਰ ‘ਚੋਂ ਸ਼ੱਕੀ ਹਾਲਤ ‘ਚ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।