70.05 F
New York, US
November 7, 2024
PreetNama
ਖਾਸ-ਖਬਰਾਂ/Important News

ਚੰਦਰਮਾ ਉੱਤੇ ਉਤਰਨ ਵਾਲੀ ਪਹਿਲੀ ਮਹਿਲਾ ਅਮਰੀਕੀ ਹੋਵੇਗੀ’

ਅਮਰੀਕਾ ਦੇ ਉਪ ਰਾਸ਼ਟਰਪਤੀ ਮਾਇਕ ਪੇਂਸ ਨੇ ਕਿਹਾ ਹੈ ਕਿ ਧਰਤੀ ਦੇ ਕੁਦਰਤੀ ਉਪਗ੍ਰਹਿ ਚੰਦਰਮਾ ਉੱਤੇ ਉਤਰਨ ਵਾਲੀ ਸਭ ਤੋਂ ਪਹਿਲੀ ਮਹਿਲਾ ਅਮਰੀਕੀ ਹੋਵੇਗੀ।

ਦੱਸਣਯੋਗ ਹੈ ਕਿ ਅਮਰੀਕਾ ਚੰਦਰਮਾ ਉੱਤਾ ਦੂਜਾ ਪੁਲਾੜ ਮਿਸ਼ਨ ਭੇਜਣ ਦੀ ਯੋਜਨਾ ਬਣਾ ਰਿਹਾ ਹੈ। ਇਥੇ ਸੈਟੇਲਾਇਟ 2019 ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਪੇਂਸ ਨੇ ਕਿਹਾ ਕਿ ਰਾਸ਼ਟਰਪਤੀ (ਡੋਨਾਲਡ) ਟਰੰਪ ਦੇ ਨਿਰਦੇਸ਼ ਉੱਤੇ ਅਮਰੀਕਾ ਅਗਲੇ ਪੰਜ ਸਾਲ ਅੰਦਰ ਚੰਦਰਮਾ ਉੱਤੇ ਵਾਪਸ ਜਾਵੇਗਾ ਅਤੇ ਚੰਦਰਮਾ ਉੱਤੇ ਉਤਰਨ ਵਾਲੀ ਪਹਿਲੀ ਮਹਿਲਾ ਅਤੇ ਅਗਲੇ ਵਿਅਕਤੀ ਅਮਰੀਕੀ ਹੋਣਗੇ।

ਉਨ੍ਹਾਂ ਕਿਹਾ ਕਿ ਟਰੰਪ ਪ੍ਰਸ਼ਾਸਨ ਨੂੰ ਸਾਲ ਦੇ ਸਮਾਪਤ ਹੋਣ ਤੋਂ  ਪਹਿਲਾਂ ਬਹੁਤ ਵੀ ਮਾਣ ਹੈ ਅਤੇ ਅਸੀਂ ਅਮਰੀਕੀ ਧਰਤੀ ਤੋਂ ਅਮਰੀਕੀ ਰਾਕੇਟਾਂ ਉੱਤੇ ਅਮਰੀਕੀ ਪੁਲਾੜ ਯਾਤਰੀਆਂ ਨੂੰ ਇੱਕ ਵਾਰ ਮੁੜ ਪੁਲਾੜ ਵਿੱਚ ਭੇਜਣਗੇ।

Related posts

ਬ੍ਰਾਜ਼ੀਲ ਦੇ ਬਾਰ ‘ਚ ‘ਕਤਲੇਆਮ’, ਛੇ ਮਹਿਲਾਵਾਂ ਸਮੇਤ 11 ਦੀ ਮੌਤ

On Punjab

H1-B ਵੀਜ਼ਾ ਧਾਰਕਾਂ ਨੂੰ ਟਰੰਪ ਦੀ ਵੱਡੀ ਰਾਹਤ, ਇਨ੍ਹਾਂ ਸ਼ਰਤਾਂ ਤਹਿਤ ਜਾ ਸਕਣਗੇ ਅਮਰੀਕਾ

On Punjab

‘ਕਰਤਾਰਪੁਰ ਬਾਰਡਰ ‘ਤੇ ਤੁਹਾਡੇ ਲਈ ਹਥਿਆਰ…’ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ‘ਚ ਖਾਲਿਸਤਾਨੀ ਅੱਤਵਾਦੀ ਪੰਨੂ

On Punjab