ਹਰ ਕੋਈ ਆਪਣੇ ਆਪ ਨੂੰ ਤੰਦਰੁਸਤ ਸਿਹਤ ਦੇ ਲਈ ਸੁੱਕੇ ਮੇਵੇ ਤੇ ਸਿਹਤਮੰਦ ਭੋਜਨ ਦਾ ਸੇਵਨ ਕਰਦੇ ਹਨ। ਜੋ ਸਾਡੇ ਸਰੀਰ ‘ਚ ਮੌਜੂਦ ਸਾਰੇ ਪੋਸ਼ਟਿਕ ਦੇ ਤੱਤਾਂ ਨੂੰ ਘਟਾਉਂਦਾ ਹੈ। ਆਪਣੇ ਛੋਟੇ ਆਕਾਰ ਦੇ ਬਾਵਜੂਦ, ਕਿਸ਼ੋਰਾਂ ਨੂੰ ਊਰਜਾ ਨਾਲ ਭਰੀ ਇਹ ਕਿਸ਼ਮਿਸ਼ ‘ਚ ਕਈ ਤਰ੍ਹਾਂ ਦੇ ਤੱਤ ਮੌਜੂਦ ਹੁੰਦੇ ਹਨ। ਇਸ ‘ਚ ਫਾਈਬਰ, ਵਿਟਾਮਿਨ ਤੇ ਖਣਿਜ ਦੀ ਭਰਪੂਰ ਮਾਤਰਾ ਹੁੰਦੀ ਹੈ। ਕਿਸ਼ਮਿਸ਼ ਕੁਦਰਤੀ ਤੌਰ ਤੇ ਮਿੱਠੀ ਹੁੰਦੀ ਹੈ। । ਸਾਡੀ ਸਿਹਤ ਲਈ ਲਾਹੇਵੰਦ ਹੁੰਦੀ ਹੈ। ਇਸ ਨਾਲ ਸਰੀਰ ‘ਚ ਆਇਰਨ ਦੀ ਕਮੀ ਪੂਰੀ ਹੁੰਦੀ ਹੈ ਤੇ ਇਸ ਨਾਲ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੀ ਹੈ।ਕਿਸ਼ਮਿਸ਼ ਖਾਣਾ ਨਾਲ ਕਬਜ਼ ਵਿੱਚ ਬਹੁਤ ਫਾਇਦਾ ਮਿਲਦਾ ਹੈ। ਇਸ ਨੂੰ ਪਾਣੀ ਵਿੱਚ ਭਿਉ ਕੇ ਖਾਣ ਨਾਲ ਕਬਜ਼ ਠੀਕ ਹੋ ਜਾਂਦੀ ਹੈ। ਜੇ ਤੁਹਾਨੂੰ ਕਬਜ਼, ਐਸੀਡਿਟੀ ਅਤੇ ਥਕਾਵਟ ਦੀ ਸਮੱਸਿਆ ਹੈ ਤਾਂ ਇਹ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਇਸ ਦਾ ਨਿਯਮਤ ਰੂਪ ਵਿੱਚ ਸੇਵਨ ਕਰਨ ਨਾਲ ਤੁਹਾਨੂੰ ਜਲਦੀ ਹੀ ਇਸ ਦਾ ਲਾਭ ਮਹਿਸੂਸ ਹੋਵੇਗਾ। ਇਸ ਦਾ ਖੱਟਾ ਮਿੱਠਾ ਸੁਆਦ ਹਰ ਭੋਜਨ ਨੂੰ ਖਾਸ ਬਣਾ ਦਿੰਦਾ ਹੈ। ਕਿਸ਼ਮਿਸ਼ ਖਾਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ‘ਚ ਖੂਨ ਦੀ ਕਮੀ ਪੂਰੀ ਹੁੰਦੀ ਹੈ। ਇਹ ਭਾਰ ਘਟਾਉਣ ‘ਚ ਮਦਦ ਕਰਦੀ ਹੈ। ਸਰੀਰ ਨੂੰ ਊਰਜਾ ਦੇਣ ਦੇ ਨਾਲ ਨਾਲ ਇਹ ਵਿਟਾਮਿਨ ਸੀ ਦੀ ਕਮੀ ਨੂੰ ਵੀ ਪੂਰਾ ਕਰਦੀ ਹੈਹਰ ਰੋਜ਼ ਕਿਸ਼ਮਿਸ਼ ਦੇ ਪਾਣੀ ਦਾ ਸੇਵਨ ਤੁਹਾਡੇ ਜਿਗਰ ਨੂੰ ਸਿਹਤਮੰਦ ਰੱਖਣ ਅਤੇ ਇਸ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ ਦਾ ਕੰਮ ਵੀ ਕਰਦਾ ਹੈ। ਇਹ ਤੁਹਾਡੇ ਪਾਚਕ ਪੱਧਰ ਨੂੰ ਕੰਟਰੋਲ ਕਰਨ ਵਿੱਚ ਵੀ ਸਹਾਇਕ ਹੈ।
previous post