ਗੁਰੂਦੁਆਰਾ ਸਾਹਿਬ ‘ਚ ਲੋਕ ਬਹੁਤ ਸ਼ਰਧਾ ਭਾਵਨਾ ਨਾਲ ਜਾਂਦੇ ਹਨ ਜਿਥੇ ਕੜਾਹ ਪ੍ਰਸ਼ਾਦ ਦੀ ਗੁਰੂਦੁਆਰਾ ਸਾਹਿਬ ਵਿੱਚ ਆਈਆਂ ਸੰਗਤਾਂ ਨੂੰ ਪ੍ਰਸ਼ਾਦ ਵਜੋਂ ਦਿੱਤੀ ਜਾਂਦੀ ਹੈ ਇਸ ਦੇ ਨਾਲ ਹੀ ਤਾਹਨੂੰ ਦਸ ਦਈਏ ਕੇ ਕੜਾਹ ਪ੍ਰਸ਼ਾਦ ਦੀ ਦੇਗ ਦੇ ਬਹੁਤ ਹੀ ਫਾਇਦੇ ਹਨ, ਜਿਨ੍ਹਾਂ ਨੂੰ ਡਾਕਟਰ ਵੀ ਮੰਨਦੇ ਹਨ ਕਿ ਕੜਾਹ ਪ੍ਰਸ਼ਾਦ ਦੀ ਦੇਗ ਸਿਹਤ ਲਈ ਬਹੁਤ ਫਾਇਦੇਮੰਦ ਹੈ ਇਸ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਦੂਰ ਹੁੰਦੀਆਂ ਹਨ। ਦੇਗ ਬਹੁਤ ਹੀ ਪੌਸ਼ਟਿਕ ਹੁੰਦੀ ਹੈ।ਕੜਾਹ ਪ੍ਰਸ਼ਾਦ ਕਣਕ ਦੇ ਆਟੇ ਨਾਲ ਬਣਾਇਆ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕਣਕ ਦਾ ਆਟਾ ਭਾਰ ਘਟਾਉਣ ‘ਚ ਤੁਹਾਡੀ ਮਦਦ ਕਰਦਾ ਹੈ। ਇਸ ਤੋਂ ਇਲਾਵਾ, ਕਣਕ ਦਾ ਆਟਾ ਵੀ ਫਾਈਬਰ, ਚਰਬੀ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ।
ਜਾਣੋ, ਕੜਾਹ ਪ੍ਰਸ਼ਾਦ ਦੀ ਦੇਗ ਸਿਹਤ ਲਈ ਕਿਵੇਂ ਹੈ ਫਾਇਦੇਮੰਦ
karah Parsad Benifits : ਗੁਰੂਦੁਆਰਾ ਸਾਹਿਬ ‘ਚ ਲੋਕ ਬਹੁਤ ਸ਼ਰਧਾ ਭਾਵਨਾ ਨਾਲ ਜਾਂਦੇ ਹਨ ਜਿਥੇ ਕੜਾਹ ਪ੍ਰਸ਼ਾਦ ਦੀ ਗੁਰੂਦੁਆਰਾ ਸਾਹਿਬ ਵਿੱਚ ਆਈਆਂ ਸੰਗਤਾਂ ਨੂੰ ਪ੍ਰਸ਼ਾਦ ਵਜੋਂ ਦਿੱਤੀ ਜਾਂਦੀ ਹੈ ਇਸ ਦੇ ਨਾਲ ਹੀ ਤਾਹਨੂੰ ਦਸ ਦਈਏ ਕੇ ਕੜਾਹ ਪ੍ਰਸ਼ਾਦ ਦੀ ਦੇਗ ਦੇ ਬਹੁਤ ਹੀ ਫਾਇਦੇ ਹਨ, ਜਿਨ੍ਹਾਂ ਨੂੰ ਡਾਕਟਰ ਵੀ ਮੰਨਦੇ ਹਨ ਕਿ ਕੜਾਹ ਪ੍ਰਸ਼ਾਦ ਦੀ ਦੇਗ ਸਿਹਤ ਲਈ ਬਹੁਤ ਫਾਇਦੇਮੰਦ ਹੈ ਇਸ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਦੂਰ ਹੁੰਦੀਆਂ ਹਨ। ਦੇਗ ਬਹੁਤ ਹੀ ਪੌਸ਼ਟਿਕ ਹੁੰਦੀ ਹੈ।ਕੜਾਹ ਪ੍ਰਸ਼ਾਦ ਕਣਕ ਦੇ ਆਟੇ ਨਾਲ ਬਣਾਇਆ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕਣਕ ਦਾ ਆਟਾ ਭਾਰ ਘਟਾਉਣ ‘ਚ ਤੁਹਾਡੀ ਮਦਦ ਕਰਦਾ ਹੈ। ਇਸ ਤੋਂ ਇਲਾਵਾ, ਕਣਕ ਦਾ ਆਟਾ ਵੀ ਫਾਈਬਰ, ਚਰਬੀ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ।
ਕੜਾਹ ਪ੍ਰਸ਼ਾਦ ਨੂੰ ਸਰਬਲੋਹ ਬਰਤਨ ਵਿੱਚ ਬਹੁਤ ਹੀ ਪਿਆਰ ਅਤੇ ਸ਼ਰਧਾ ਭਾਵਨਾ ਨਾਲ ਪਕਾਇਆ ਜਾਂਦਾ ਹੈ, ਕੜਾਹ ਪ੍ਰਸ਼ਾਦ ਵਿੱਚ ਲੋਹੇ ਦੀ ਇੱਕ ਛੋਟੀ ਜਿਹੀ ਮਾਤਰਾ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ, ਸਰਬਲੋਹ ਬਰਤਨ ਭੋਜਨ ਨੂੰ ਨਰਮ ਅਤੇ ਸੁਆਦੀ ਤਰੀਕੇ ਨਾਲ ਰੱਖਣ ਵਿੱਚ ਮਦਦ ਕਰਦਾ ਹੈ।ਕੜਾਹ ਪ੍ਰਸ਼ਾਦ ਉਹਨਾਂ ਸਾਰੇ ਸ਼ਰਧਾਲੂਆਂ ਨੂੰ ਵੰਡਿਆ ਜਾਂਦਾ ਹੈ ਜੋ ਗੁਰਦੁਆਰਿਆਂ ‘ਚ ਮੱਥਾ ਟੇਕਣ ਲਈ ਆਉਂਦੇ ਹਨ। ਕੜਾਹ ਪ੍ਰਸ਼ਾਦ ਛੂਤ-ਛਾਤ, ਜਾਤ-ਅਭਿਮਾਨ, ਊਚ-ਨੀਚ, ਗ਼ਰੀਬ-ਅਮੀਰ ਦਾ ਭੇਦ-ਭਾਵ ਮਿਟਾ ਕੇ ਏਕਤਾ, ਸਾਂਝੀਵਾਲਤਾ, ਇਕਸਾਰਤਾ, ਬਰਾਬਰਤਾ ਦਾ ਪ੍ਰਤੀਕ ਹੈ। ਕੜਾਹ ਪ੍ਰਸ਼ਾਦ ਦੀ ਦੇਗ ਸਭ ਧਰਮਾਂ ਨੂੰ ਇਕੱਤਰ ਰੱਖਣ ਦਾ ਵੀ ਸੰਦੇਸ਼ ਪ੍ਰਦਾਨ ਕਰਦਾ ਹੈ ਇਸ ਕੜਾਹ ਪ੍ਰਸ਼ਾਦ ਨੂੰ ਹਜ਼ਾਰਾਂ ਸ਼ਰਧਾਲੂਆਂ ਦੀ ਸੇਵਾ ਕਰਨ ਦੁਆਰਾ ਘਿਓ, ਖੰਡ ਦੇ ਮਿਸ਼ਰਣ ਨਾਲ ਬਣਾਇਆ ਜਾਂਦਾ ਹੈ।ਮਿਹਦੇ, ਜਿਗਰ, ਅੰਤੜੀਆਂ ਤੇ ਗੁਰਦਿਆਂ ਦੇ ਸਹੀ ਤਰਾਂ ਕੰਮ ਕਰਨ ਲਈ ਵੀ ਇਸ ‘ਚ ਲੋੜੀਂਦੇ ਤੱਤ ਹੁੰਦੇ ਹਨ। ਜੋ ਵਿਅਕਤੀ ਰੋਜ਼ਾਨਾ ਗੁਰਦੁਆਰਾ ਸਾਹਿਬ ਜਾਕੇ ਦੇਗ ਛਕਦਾ ਹੈ, ਉਸ ਵਿਅਕਤੀ ਦੇ ਹਾਰਮੋਨ ਤੇ ਐਂਜ਼ਾਇਮ ਬਹੁਤ ਸਹੀ ਤਰਾਂ ਕੰਮ ਕਰਨ ਲਗਦੇ ਹਨ। ਉਹਦੇ ਚਿਹਰੇ ਤੇ ਰੌਣਕ ਵਧਣ ਲਗਦੀ ਹੈ।ਅੱਖਾਂ ‘ਚ ਚਮਕ ਵਧਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੜਾਹ ਪ੍ਰਸ਼ਾਦ ਦੀ ਦੇਗ ਦਿਮਾਗ, ਵਾਲਾਂ, ਜੋੜਾਂ, ਨਹੁੰਆਂ, ਚਮੜੀ, ਦੰਦਾਂ, ਵਾਲਾਂ ਤੇ ਪਾਚਣ ਪ੍ਰਣਾਲੀ ਦੇ ਸਭ ਅੰਗਾਂ ਲਈ ਸਭ ਲੋੜੀਂਦੇ ਤੱਤਾਂ ਨਾਲ ਭਰਪੂਰ ਹੁੰਦਾ ਹੈ