Barley health benefits: ਜੌਂ ਅਨਾਜ ਦਾ ਬਹੁਤ ਪੁਰਾਣਾ ਹਿੱਸਾ ਹੈ। ਇਸ ਅਨਾਜ ਨੂੰ ਆਮ ਤੌਰ ਤੇ ਇਸਤੇਮਾਲ ਨਹੀਂ ਕੀਤਾ ਜਾਂਦਾ। ਪਰ ਪੂਜਾ ਪਾਠ ਤੇ ਹੋਰ ਕਈ ਕੰਮਾਂ ‘ਚ ਇਸ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ‘ਚ ਫਾਇਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਸ ‘ਚ ਕੈਲਸ਼ੀਅਮ, ਪੋਟਾਸ਼ੀਅਮ ਤੇ ਹੋਰ ਕਈ ਤੱਤ ਮੌਜੂਦ ਹੋਣ ਦੇ ਕਾਰਨ ਇਹ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਜੇਕਰ ਤੁਸੀਂ ਇਸ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦੇ ਡਾਇਟ ‘ਚ ਸ਼ਾਮਿਲ ਕਰ ਲੈਂਦੇ ਹੋ ਤਾਂ ਇਸ ਨਾਲ ਤੁਹਾਡੇ ਸਰੀਰ ਨੂੰ ਬਹੁਤ ਫ਼ਾਇਦੇ ਮਿਲ ਸਕਦੇ ਹਨ। ਆਓ ਜਾਣੀਏ ਜੌਂ ਦੇ ਫ਼ਾਇਦਿਆਂ ਵਾਰੇ–