ਪਟਿਆਲਾ-ਸੈਫ਼ੀ, ਸੋਈ, ਯੂਐਸਐਸਐਫ, ਪੁਸੂ ਅਤੇ ਐਨਐਸਯੂਆਈ ਸਮੇਤ ਪੰਜ ਵਿਦਿਆਰਥੀਆਂ ਜਥੇਬੰਦੀਆਂ ’ਤੇ ਆਧਾਰਤ ‘ਪੰਜਾਬੀ ਯੂਨੀਵਰਸਿਟੀ ਬਚਾਓ ਮੰਚ’ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਧਰਨਾ ਦਿੱਤਾ ਗਿਆ ਜਿਸ ਦੌਰਾਨ ਯੂਨੀਵਰਸਿਟੀ ਵਿੱਚ ਰੈਗੂਲਰ ਵੀਸੀ ਦੀ ਤਾਇਨਾਤੀ ਅਤੇ ਵਿਦਿਆਰਥੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ।
previous post
next post