62.94 F
New York, US
April 18, 2025
PreetNama
ਖਾਸ-ਖਬਰਾਂ/Important News

ਜੰਮੂ-ਕਸ਼ਮੀਰ: ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡ

ਜੰਮੂ-ਕਸ਼ਮੀਰ ਦੇ ਪੁਲਵਾਮਾ ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਗ੍ਰੇਨੇਡ ਨਾਲ ਹਮਲਾ ਕੀਤਾ ਦਿੱਤਾ। ਇਸ ਹਮਲੇ ਚ 8 ਸਥਾਨਕ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਤਾਲ ਚ ਭਰਤੀ ਕਰਵਾਇਆ ਗਿਆ ਹੈ।ਤਾਜ਼ਾ ਜਾਣਕਾਰੀ ਮੁਤਾਬਕ ਪੂਰੇ ਇਲਾਕੇ ਚ ਘੇਰਾਬੰਦੀ ਕਰਕੇ ਅੱਤਵਾਦੀਆਂ ਖਿਲਾਫ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ।ਉੱਧਰ ਦੱਖਣੀ ਕਸ਼ਮੀਰ ਦੇ ਅਨੰਤਨਾਗ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਨੂੰ ਮੁਕਾਬਲਾ ਹੋਇਆ। ਇਸ ਮੁਕਾਬਲੇ ਚ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ 2 ਅੱਤਵਾਦੀ ਮਾਰੇ ਗਏ।

Related posts

ਮਹਾਕੁੰਭ ਵਿਚ ਮਚੀ ਭਗਦੜ ਸਬੰਧੀ ਜਾਂਚ ਦੇ ਹੁਕਮ

On Punjab

ਅਮਰੀਕਾ ‘ਚ ਸਰਕਾਰ ਬਣਾਉਣਗੇ ਭਾਰਤੀ ਮੂਲ ਦੇ ਵੋਟਰ

On Punjab

ਪਰਿਵਾਰ ਸਮੇਤ ਤਾਜ ਮਹਿਲ ਨੂੰ ਦੇਖਣ ਪਹੁੰਚੇ: ਟਰੰਪ

On Punjab