67.66 F
New York, US
April 19, 2025
PreetNama
ਫਿਲਮ-ਸੰਸਾਰ/Filmy

ਜੱਸੀ ਗਿੱਲ ਨੇ ਸ਼ੇਅਰ ਕੀਤਾ ਆਪਣੀ ਧੀ ਦਾ ਕਿਊਟ ਵੀਡਿੳ,ਹਰ ਕਿਸੇ ਨੂੰ ਆ ਰਿਹਾ ਖੂਬ ਪਸੰਦ (ਦੇਖੋ ਵੀਡਿੳ)

Jassi Gill Viral Video: ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਹਾਲ ਹੀ ਵਿੱਚ ਜੱਸੀ ਨੇ ਆਪਣੀ ਧੀ ਦੇ ਜਨਮ ਦਿਨ ਦੀਆਂ ਵੀਡੀਓ ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ ਜਿਹੜੀਆਂ ਕਿ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆਈਆਂ ਸਨ । ਇਸ ਸਭ ਦੇ ਚਲਦੇ ਜੱਸੀ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਰੋਜਸ ਕੌਰ ਇਕ ਪਰੀ ਵਾਂਗ ਦਿਖਾਈ ਦੇ ਰਹੀ ਹੈ ਤੇ ਜੱਸੀ ਉਸ ਨੂੰ ਦੇਖ ਕੇ ਬਹੁਤ ਖੁਸ਼ ਹੋ ਰਹੇ ਹਨ ।ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਇਸ ਵੀਡੀਓ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

ਹਾਲ ਹੀ ਵਿੱਚ ਜੱਸੀ ਗਿੱਲ ਦਾ ਨਵਾਂ ਗੀਤ ‘ਏਨਾਂ ਚਾਹੁੰਨੀ ਹਾਂ’ ਦਰਸ਼ਕਾਂ ਦੇ ਰੁਬਰੂ ਹੋਇਆ ਹੈ।ਇਸ ਰੋਮਾਂਟਿਕ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਜੱਸੀ ਗਿੱਲ ਨੇ ਇਸ ਗੀਤ ਨੂੰ ਕੁੜੀ ਦੇ ਪੱਖ ਤੋਂ ਗਾਇਆ ਹੈ । ਦੱਸ ਦਈਏ ਇਸ ਗੀਤ ਦਾ ਸ਼ਾਨਦਾਰ ਵੀਡੀਓ ਫੋਨ ਤੋਂ ਹੀ ਸ਼ੂਟ ਕੀਤਾ ਗਿਆ ਹੈ ।ਇਹ ਪਹਿਲੀ ਵਾਰ ਹੈ ਕਿ ਜਦੋਂ ਜੱਸੀ ਗਿੱਲ ਨੇ ਆਪਣੇ original song ਨੂੰ ਆਪਣੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

Related posts

ਫਿਲਮ ‘ਹਾਊਸਫੁੱਲ 5’ ਦੀ ਸ਼ੂਟਿੰਗ ਮੁਕੰਮਲ

On Punjab

ਗ੍ਰਿਫ਼ਤਾਰ ਵਕੀਲ ਨੇ ਸੁਪਰਸਟਾਰ ਦੇ ਸੁਰੱਖਿਆ ਵੇਰਵਿਆਂ ਦੀ ਆਨਲਾਈਨ ਖੋਜ ਕੀਤੀ

On Punjab

ਸੁਸਾਂਤ ਸਿੰਘ ਖੁਦਕੁਸ਼ੀ ਮਾਮਲੇ ‘ਚ ਨਵਾਂ ਮੋੜ, ਰਿਆ ਚਕ੍ਰਵਰਤੀ ਤੇ ਕੇਸ ਦਰਜ

On Punjab