ਖਬਰਾਂ/Newsਖਾਸ-ਖਬਰਾਂ/Important Newsਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸੰਸਦ ਮੈਂਬਰ ਬਣੇ July 5, 2024July 5, 2024186 ਸਲੋਹ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ।