ਦਿੱਲੀ ਕੈਪੀਟਲਸ ਨੂੰ ਲੱਗਾ ਵੱਡਾ ਝਟਕਾ, ਟੀਮ ‘ਚੋਂ ਬਾਹਰ ਹੋਇਆ ਇਹ ਤੇਜ਼ ਗੇਂਦਬਾਜ਼,ਨਵੀਂ ਦਿੱਲੀ: ਦਿੱਲੀ ਕੈਪੀਟਲਸ ਟੀਮ ਜੋ ਕਿ ਪਲੇਆਫ ਦੀ ਜਗ੍ਹਾ ਪੱਕੀ ਕਰ ਚੁੱਕੀ ਹੈ, ਉਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਦਿੱਲੀ ਕੈਪੀਟਲਸ ਦੇ ਤੇਜ਼ ਗੇਂਦਬਾਜ਼ ਕਗੀਸੋ ਰਬਾਡਾ ਪਿੱਠ ਦੇ ਦਰਦ ਦੇ ਚਲਦੇ ਆਈ.ਪੀ.ਐੱਲ. 2019 ਦੇ ਸੈਸ਼ਨ ਦੇ ਬਾਕੀ ਦੇ ਬਚੇ ਮੈਚਾਂ ਤੋਂ ਬਾਹਰ ਹੋ ਗਏ ਹਨ।