PreetNama
ਫਿਲਮ-ਸੰਸਾਰ/Filmy

ਦੀਪਿਕਾ ਤੇ ਮਲਾਇਕਾ ਸਣੇ ਬਾਲੀਵੁੱਡ ਸਿਤਾਰਿਆਂ ਦੀ ਵੀਡੀਓ ਸ਼ੇਅਰ ਕਰ ਕਸੂਤੇ ਫਸੇ ਅਕਾਲੀ ਲੀਡਰ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਸਿਆਸਤਦਾਨ ਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਗਜ ਬਾਲੀਵੁੱਡ ਸਿਤਾਰਿਆਂ ‘ਤੇ ਨਸ਼ਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਸਿਰਸਾ ਨੇ ਟਵੀਟ ਕਰਕੇ ਦੋਸ਼ ਲਾਇਆ ਹੈ ਕਿ ਉਹ ਨਸ਼ਾ ਕਰਨ ਵਾਲੇ ਸਿਤਾਰਿਆਂ ਦਾ ਵਿਰੋਧ ਕਰਦੇ ਹਨ।ਦਰਅਸਲ, ਬਾਲੀਵੁੱਡ ਦੇ ਉੱਘੇ ਫ਼ਿਲਮਕਾਰ ਕਰਨ ਜੌਹਰ ਨੇ ਵੀਡੀਓ ਅਪਲੋਡ ਕੀਤੀ ਜਿਸ ਵਿੱਚ ਦੀਪਿਕਾ ਪਾਦੂਕੋਣ, ਅਰਜੁਨ ਕਪੂਰ, ਮਲਾਇਕਾ ਅਰੋੜਾ, ਵਰੁਣ ਧਵਨ ਤੇ ਉਨ੍ਹਾਂ ਦੀ ਪ੍ਰੇਮਿਕਾ ਨਤਾਸ਼ਾ, ਰਣਬੀਰ ਕਪੂਰ, ਜ਼ੋਇਆ ਅਖ਼ਤਰ ਜਿਹੇ ਵੱਡੇ ਸਿਤਾਰਿਆਂ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਪਾਈ।

Related posts

1 ਮਹੀਨੇ ਤੋਂ ਆਸਟ੍ਰੇਲੀਆ ਵਿੱਚ ਫਸੀ ਹੈ ਇਹ ਅਦਾਕਾਰਾ, ਗੁਜ਼ਾਰਾ ਕਰਨਾ ਹੋ ਰਿਹੈ ਮੁਸ਼ਕਿਲ

On Punjab

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ CM ਮਾਨ, ਅਨਮੋਲ ਗਗਨ ਮਾਨ ਸਮੇਤ ਸੰਗੀਤ ਜਗਤ ਨੇ ਪ੍ਰਗਟਾਇਆ ਅਫਸੋਸ

On Punjab

ਇਮਤਿਹਾਨ ਨੇੜੇ, ਲੁਧਿਆਣਾ ਸਕੂਲ ਦੇ ਵਿਦਿਆਰਥੀ ਮਜ਼ਦੂਰੀ ’ਤੇ

On Punjab