Pak High Commission deligation punjab government : ਦੇਸ਼ਾਂ ਵਿਦੇਸ਼ਾਂ ‘ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈਕੇ ਤਿਆਰੀਆਂ ਮੁਕੱਮਲ ਹੋ ਚੁੱਕਿਆ ਹਨ , ਸਿੱਖ ਸੰਗਤਾਂ ਦਾ ਉਤਸ਼ਾਹ ਦੇਖਣ ਯੋਗ ਹੈ। ਅਜਿਹੇ ‘ਚ ਪੰਜਾਬ ਸਰਕਾਰ ਦੇ 31 ਮੈਂਬਰੀ ਵਫ਼ਦ ਵੱਲੋਂ ਵੀ ਨਾਲ ਜਾਣ ਦੀ ਚਰਚਾ ਹੋ ਰਹੀ ਸੀ ਪਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ 31 ਮੈਂਬਰੀ ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਇਹ ਵਫ਼ਦ ਨੇ ਮੰਗਲਵਾਰ ਨੂੰ ਰਵਾਨਾ ਹੋਣਾ ਸੀ ਜੋ ਹੁਣ ਰੱਧ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਦੇ ਭੇਜੇ ਗਏ ਪੱਤਰ ਦਾ ਜਵਾਬ ਵੀ ਹਜੇ ਤੱਕ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਨਹੀਂ ਆਇਆ। ਜਿਸ ਕਾਰਨ ਹੁਣ ਵਫ਼ਦ ਨੂੰ ਇੰਤਜਾਰ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਇਸ ਵਫ਼ਦ ਵਿੱਚ ਖਾਸ ਤੋਰ ‘ਤੇ ਪੰਜਾਬ ਸਰਕਾਰ ਦੇ ਮੰਤਰੀ, ਅਧਿਕਾਰੀ ਅਤੇ ਪੱਤਰਕਾਰ ਜਾਣ ਵਾਲੇ ਸਨ।
ਵਫ਼ਦ ਨੂੰ ਪਾਕਿ ਹਾਈ ਕਮਿਸ਼ਨ ਵੱਲੋਂ ਮਨਜ਼ੂਰੀ ਨਹੀਂ ਮਿਲ ਸਕੀ।
ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਕਈ ਵਾਰ ਜ਼ਿਕਰ ਕੀਤਾ ਗਿਆ ਸੀ ਦਰਸ਼ਨਾਂ ਲਈ ਆਉਣ ਵਾਲੇ ਸੰਗਤਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ ਪਰ ਮਨਜ਼ੂਰੀ ਨਾ ਮਿਲਣ ਤੋਂ ਬਾਅਦ ਉਹਨਾਂ ਦੇ ਮਨਸੂਬਿਆਂ ‘ਤੇ ਵੀ ਸ਼ੱਕ ਜਤਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਇਹ ਵਫ਼ਦ ਨੇ ਮੰਗਲਵਾਰ ਨੂੰ ਰਵਾਨਾ ਹੋਣਾ ਸੀ ਜੋ ਹੁਣ ਰੱਧ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਦੇ ਭੇਜੇ ਗਏ ਪੱਤਰ ਦਾ ਜਵਾਬ ਵੀ ਹਜੇ ਤੱਕ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਨਹੀਂ ਆਇਆ। ਜਿਸ ਕਾਰਨ ਹੁਣ ਵਫ਼ਦ ਨੂੰ ਇੰਤਜਾਰ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਇਸ ਵਫ਼ਦ ਵਿੱਚ ਖਾਸ ਤੋਰ ‘ਤੇ ਪੰਜਾਬ ਸਰਕਾਰ ਦੇ ਮੰਤਰੀ, ਅਧਿਕਾਰੀ ਅਤੇ ਪੱਤਰਕਾਰ ਜਾਣ ਵਾਲੇ ਸਨ।
ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਜਾਣਕਾਰੀ ਦਿੱਤੀ ਕਿ ਪਾਕਿਸਤਾਨ ਸਰਕਾਰ ਨੇ ਹਜੇ ਤੱਕ ਕੋਈ ਮਨਜ਼ੂਰੀ ਨਹੀਂ ਦਿੱਤੀ ਅਤੇ ਨਿਰਧਾਰਤ ਕਾਰਜਕ੍ਰਮ ਦੀ ਮੰਨੀਏ ਪ੍ਰਤੀਨਿਧੀ ਮੰਡਲ ਦੀ 3 ਨਵੰਬਰ ਵਾਪਸੀ ਮਿੱਥੀ ਗਈ ਸੀ ਜਿਸ ‘ਚ ਕੋਈ ਤਬਦੀਲੀ ਨਹੀਂ ਕੀਤੀ ਜਾ ਸਕਦੀ ਸੀ।