ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਨਹੀਂ ਮਿਲੀ ਹੈ। ਦਰਅਸਲ ਦਲੇਰ ਮਹਿੰਦੀ ਨੇ ਪਾਸਪਾਰਟ ਰਿਨਿਊ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਵਿਚ ਪਾਰਪੋਰਟ ਅਥਾਰਟੀ ਨੂੰ ਪਾਰਟੀ ਨਹੀਂ ਬਣਾਇਆ ਗਿਆ ਹੈ ਇਸ ਲਈ ਇਹ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।