PreetNama
ਰਾਜਨੀਤੀ/Politics

ਪ੍ਰਧਾਨ ਮੰਤਰੀ ਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨ੍ਹਾ ਵੱਲੋਂ ਅਸਤੀਫਾ

ਧਾਨ ਮੰਤਰੀ ਦੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਪੀਕੇ ਸਿਨ੍ਹਾ ਨੇ ਅਸਤੀਫਾ ਦੇ ਦਿੱਤਾ ਹੈ। ਪਿਛਲੇ ਸਾਲ ਸਤੰਬਰ ਮਹੀਨੇ ਵਿੱਚ PK Sinha  ਨੂੰ ਪ੍ਰਧਾਨ ਮੰਤਰੀ ਮੋਦੀ ਦਾ ਪ੍ਰਮੁੱਖ ਸਲਾਹਕਾਰ (PM’s principal adviser) ਬਣਾਇਆ ਗਿਆ ਸੀ।

 

ਪੀਕੇ ਸਿਨ੍ਹਾ ਨੂੰ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਿਨ੍ਹਾ ਕੈਬਨਿਟ ਸਕੱਤਰ ਤੇ ਕੇਂਦਰੀ ਬਿਜਲੀ ਮੰਤਰਾਲੇ ਦੇ ਸਕੱਤਰ ਦਾ ਅਹੁਦਾ ਸੰਭਾਲਦੇ ਸੀ। ਦੱਸ ਦਈਏ ਕਿ ਸਿਨ੍ਹਾ 1978 ਬੈਚ ਦੇ ਉੱਤਰ ਪ੍ਰਦੇਸ਼ ਕੇਡਰ ਦੇ ਆਈਏਐਸ ਅਧਿਕਾਰੀ ਹਨ।

Related posts

ਰਾਹੁਲ ਗਾਂਧੀ ਦਾ ਓਮਨ ਚਾਂਡੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨ

On Punjab

ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਕੈਬਨਿਟ ‘ਚ ਫੈਸਲੇ ‘ਤੇ ਮੋਹਰ

On Punjab

ਆਸਟਰੇਲੀਆ ਨੇ ਭਾਰਤ ਨੂੰ 184 ਦੌੜਾਂ ਨਾਲ ਹਰਾਇਆ

On Punjab