ਪੰਜਾਬ ਕਾਂਗਰਸ ‘ਚ ਸਭ ਕੁਝ ਠੀਕ-ਠਾਕ ਨਹੀਂ ਚੱਲ ਰਿਹਾ। ਕਦੀ ਚੰਨੀ ਤੇ ਤੇ ਸਿੱਧੂ ਆਹਮੋ-ਸਾਹਮਣੇ ਨਜ਼ਰ ਆ ਰਹੇ ਹਨ ਤਾਂ ਕਦੀ ਸੀਨੀਅਰ ਆਗੂ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੋਵਾਂ ਨੂੰ ਨਸੀਹਤ ਦਿੰਦੇ ਨਜ਼ਰ ਆ ਰਹੇ ਹਨ। ਸੁਨੀਲ ਜਾਖੜ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ‘ਤੇ ਹਮਲਾ ਬੋਲਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਦਿੱਲੀ ਹਿੰਸਾ ਦੇ ਮੁਲਜ਼ਮ ਲੱਖਾ ਸਿਧਾਣਾ ਨਾਲ ਹੋਈ ਮੀਟਿੰਗ ਦਾ ਜ਼ਿਕਰ ਕਰਨ ‘ਤੇ ਅੱਜ ਜਾਖੜ ਨੇ ਇਕ ਟਵੀਟ ਕੀਤਾ ਹੈ।
ਜਾਖੜ ਨੇ ਆਪਣੇ ਟਵੀਟ ‘ਚ ਕਿਸੇ ਦਾ ਨਾਂ ਨਹੀਂ ਲਿਆ ਪਰ ਲਿਖਿਆ, ”ਗੈਂਗਸਟਰਾਂ ਤੋਂ ਰਾਜਨੀਤੀ ‘ਚ ਆਉਣ ਵਾਲੇ ਲੋਕਾਂ ਨੂੰ ਸਿਆਸੀ ਪਾਰਟੀਆਂ ‘ਚ ਲਿਆ ਜਾ ਰਿਹਾ ਹੈ ਪਰ ਪੰਜਾਬ ਦੇ ਲੋਕ ਇਸ ਲਈ ਤਿਆਰ ਨਹੀਂ ਹਨ। ਆਮ ਆਦਮੀ ਪਾਰਟੀ 2017 ‘ਚ ਇਸ ਦਾ ਅਨੁਭਵ ਕਰ ਚੁੱਕੀ ਹੈ ਪਰ ਮੁੱਖ ਮੰਤਰੀ ਦੇ ਬਿਆਨ ਤੋਂ ਲੱਗਦਾ ਹੈ ਕਿ ਕੁਝ ਲੋਕਾਂ ਨੇ ਅਜੇ ਤਕ ਸਬਕ ਨਹੀਂ ਸਿੱਖਿਆ ਹੈ।