PreetNama
ਰਾਜਨੀਤੀ/Politics

ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਸੂਚੀ ‘ਚ ਮੁੜ ਸੋਧ, 7ਵੇਂ ਨੰਬਰ ’ਤੇ ਡਾ. ਬਲਬੀਰ ਸਿੰਘ, ਜਾਣੋ ਬਾਕੀ ਮੰਤਰੀਆਂ ਦੀ ਪੁਜ਼ੀਸ਼ਨ

ਪੰਜਾਬ ਸਰਕਾਰ ਨੇ ਇਕ ਵਾਰ ਫਿਰ ਆਪਣੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵੀ ਸੀਨੀਆਰਤਾ ਸੂਚੀ ਵਿਚ ਸੋਧ ਕੀਤੀ ਗਈ ਸੀ ਜਦੋਂ ਅਮਨ ਅਰੋੜਾ ਨੂੰ ਤੀਜੇ ਨੰਬਰ ’ਤੇ ਰੱਖਿਆ ਗਿਆ ਸੀ। ਹਾਲ ਹੀ ‘ਚ ਸਿਹਤ ਮੰਤਰੀ ਬਣੇ ਡਾ. ਬਲਬੀਰ ਸਿੰਘ ਮੰਤਰੀ ਮੰਡਲ ਵਿੱਚ ਸੱਤਵੇਂ ਨੰਬਰ ‘ਤੇ ਹੋਣਗੇ। ਇਸ ਤੋਂ ਪਹਿਲਾਂ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਸੱਤਵੇਂ ਨੰਬਰ ‘ਤੇ ਸਨ।

ਇਸ ਤਰ੍ਹਾਂ ਹੋਵੇਗੀ ਨਵੀਂ ਸੂਚੀ

ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ, ਲਾਲਚੰਦ ਕਟਾਰੂਚੱਕ, ਇੰਦਰਬੀਰ ਸਿੰਘ ਨਿੱਝਰ, ਲਾਲਜੀਤ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ।

Related posts

ਐਫ਼.ਬੀ.ਆਈ. ਦੇ ਨਵੇਂ ਅੰਕੜੇ: ਅਮਰੀਕਾ ’ਚ ਨਫ਼ਰਤੀ ਅਪਰਾਧਾਂ ਦੇ ਸੱਭ ਤੋਂ ਵੱਧ ਪੀੜਤ ਸਿੱਖ

On Punjab

ਕਸ਼ਮੀਰ ਮਾਮਲੇ ‘ਚ ਕੌਮਾਂਤਰੀ ਸਾਥ ਨਾ ਮਿਲਣ ‘ਤੇ ਪਾਕਿਸਤਾਨ ਦਾ ਵੱਡਾ ਐਲਾਨ

On Punjab

ਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦ

On Punjab