55.27 F
New York, US
April 19, 2025
PreetNama
ਫਿਲਮ-ਸੰਸਾਰ/Filmy

ਫਿਲਮਾਂ ਵਿੱਚ ਕਿੱਸ ਕਰਨ ਤੋਂ ਸਾਫ਼ ਮਨ੍ਹਾਂ ਕਰ ਦਿੰਦੀਆਂ ਹਨ ਇਹ ਬਾਲੀਵੁਡ ਅਦਾਕਾਰਾਂ

Bollywood Actors no kissing: ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੀਆਂ ਉਨ੍ਹਾਂ ਅਦਾਕਾਰਾਂ ਦੇ ਵਿੱਚ ਦੱਸਣ ਜਾ ਰਹੇ ਹਾਂ ਜੋ ਫ਼ਿਲਮਾਂ ਵਿੱਚ ਕਿੱਸ ਕਰਨ ਤੋਂ ਸਾਫ ਮਨ੍ਹਾਂ ਕਰ ਦਿੰਦੀਆਂ ਹਨ। ਸੋਨਾਕਸ਼ੀ ਸਿਨਹਾ ਭਾਰਤੀ ਅਦਾਕਾਰਾ ਹੈ। ਉਹ ਅਦਾਕਾਰ ਸ਼ਤਰੂਘਨ ਸਿਨਹਾ ਅਤੇ ਅਦਾਕਾਰਾ ਪੂਨਮ ਸਿਨਹਾ ਦੀ ਬੇਟੀ ਹੈ। ਉਨ੍ਹਾਂ ਨੇ ਫਿਲਮ ਦਬੰਗ ਤੋਂ ਬਾਲੀਵੁੱਡ ਦੀਆਂ ਫ਼ਿਲਮਾਂ ਵਿੱਚ ਆਪਣਾ ਕਦਮ ਰੱਖਿਆ ਸੀ। ਜਿਸ ਦੇ ਕਾਰਨ ਉਨ੍ਹਾਂ ਨੂੰ ਸਭ ਤੋਂ ਵਧੀਆ ਅਦਾਕਾਰਾ ਦਾ ਫ਼ਿਲਮਫੇਅਰ ਐਵਾਰਡ ਵੀ ਮਿਲਿਆ। ਸੋਨਾਕਸ਼ੀ ਸਿਨਹਾ ਅੱਜ ਬਾਲੀਵੁੱਡ ਵਿੱਚ ਹੌਲੀ ਹੌਲੀ ਆਪਣਾ ਸਿੱਕਾ ਜਾਰੀ ਹੈ। ਪਰ ਤੁਹਾਨੂੰ ਦਸ ਦੇਈਏ ਕਿ ਉਨ੍ਹਾਂ ਨੇ ਕਈ ਫਿਲਮਾਂ ਵਿੱਚ ਕਿਸਿੰਗ ਸੀਨ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ।

ਤਮੰਨਾ ਭਾਟੀਆ ਬੇਹੱਦ ਹੀ ਖੂਬਸੂਰਤ ਅਤੇ ਹੌਟ ਅਦਾਕਾਰਾ ਹੈ। ਖੂਬਸੂਰਤੀ ਦੇ ਮਾਮਲੇ ਵਿੱਚ ਇਹ ਵੱਡੀਆਂ ਵੱਡੀਆਂ ਅਦਾਕਾਰਾਂ ਨੂੰ ਮਾਤ ਦਿੰਦੀ ਹੈ। ਇਨ੍ਹਾਂ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ 2005 ਵਿੱਚ ਹਿੰਦੀ ਫ਼ਿਲਮ ਚਾਂਦ ਸਾ ਰੌਸ਼ਨ ਚਿਹਰਾ ਤੋਂ ਕੀਤੀ ਸੀ। ਜਿਸ ਤੋਂ ਬਾਅਦ ਉਹ ਸਾਊਥ ਦੀਆਂ ਫ਼ਿਲਮਾਂ ਕਰਨ ਲੱਗੀ। ਫ਼ਿਲਮ ਬਾਹੂਬਲੀ ਨਾਲ ਪੂਰੇ ਭਾਰਤ ‘ਚ ਮਸ਼ਹੂਰ ਬਣ ਚੁੱਕੀ ਤਮੰਨਾ ਭਾਟੀਆ ਵੀ ਫ਼ਿਲਮਾਂ ਵਿੱਚ ਕਿੱਸ ਕਰਨ ਦੇ ਲਈ ਮਨ੍ਹਾਂ ਕਰ ਦਿੰਦੀ ਹੈ। ਦੱਸ ਦੇਈਏ ਕਿ ਤਮੰਨਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਬੋਲਡ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਕਾਰਨ ਉਨ੍ਹਾਂ ਦੇ ਫੈਨਜ਼ ਉਨ੍ਹਾਂ ਨਾਲ ਸੋਸ਼ਲ ਮੀਡੀਆ ‘ਤੇ ਜੁੜੇ ਰਹਿੰਦੇ ਹਨ।

ਅਸਿਨ ਦਾ ਜਨਮ 26 ਅਕਤੂਬਰ ਸਾਲ 1985 ਨੂੰ ਹੋਇਆ ਹੈ। ਇਨ੍ਹਾਂ ਨੇ ਹੁਣ ਤੱਕ ਆਪਣੇ ਕਰੀਅਰ ‘ਚ ਸਾਊਥ ਦੀਆਂ ਕਈ ਫਿਲਮਾਂ ‘ਚ ਕੰਮ ਕੀਤਾ ਹੈ। ਅਦਾਕਾਰਾ ਅਸਿਨ ਕਦੇ ਵੀ ਫਿਲਮਾਂ ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁੱਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫ਼ੀ ਅੈਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਕੋਰੋਨਾ ਵਾਇਰਸ ਕਾਰਨ ਹੋਏ ਲਾਕਡਾਊਨ ‘ਚ ਹੁਣ ਕਈ ਫਿਲਮਾਂ ਦੇ ਸੀਨਸ ਤੇ ਮੀਮਸ ਬਣ ਰਹੇ ਹਨ। ਜਿਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਵਿੱਚ ਕਿਸਿੰਗ ਸੀਨ ਨਹੀਂ ਦਿੰਦੀ। ਚਾਹੇ ਕਿੰਨਾ ਵੀ ਜਰੂਰੀ ਰੋਲ ਕਿਉਂ ਨਾ ਹੋਵੇ।

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁੱਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫ਼ੀ ਅੈਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਕੋਰੋਨਾ ਵਾਇਰਸ ਕਾਰਨ ਹੋਏ ਲਾਕਡਾਊਨ ‘ਚ ਹੁਣ ਕਈ ਫਿਲਮਾਂ ਦੇ ਸੀਨਸ ਤੇ ਮੀਮਸ ਬਣ ਰਹੇ ਹਨ। ਜਿਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

Related posts

ਹਾਊਸਫੁਲ ਦੀ ਸਕ੍ਰੀਨਿੰਗ ‘ਤੇ ਨਜ਼ਰ ਆਏ ਬਾਲੀਵੁਡ ਸਿਤਾਰੇ, ਵੇਖੋ ਤਸਵੀਰਾਂ

On Punjab

ਹੜ੍ਹ ਪੀੜਤਾਂ ਦੀ ਮਦਦ ਲਈ ਤਰਸੇਮ ਜੱਸੜ ਵੀ ਪਹੁੰਚੇ, ਲੋਕਾਂ ਨੂੰ ਕੀਤੀ ਇਹ ਅਪੀਲ

On Punjab

ਸ਼ਹੀਦ ਭਗਤ ਸਿੰਘ ਬਾਰੇ ਕਮੈਂਟ ਕਰਨ ‘ਤੇ ਗਾਇਕ ਜੱਸੀ ਜਸਰਾਜ ਖ਼ਿਲਾਫ਼ ਐਫਆਈਆਰ ਦਰਜ

On Punjab