17.92 F
New York, US
December 22, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟ

ਰਾਏਪੁਰ : (Indigo plane emergency lainndg) ਨਾਗਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਜਹਾਜ਼ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਫਲਾਈਟ ਦੀ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਅਧਿਕਾਰੀਆਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ।

187 ਯਾਤਰੀ ਸਨ ਸਵਾਰ-ਪੁਲਿਸ ਨੇ ਦੱਸਿਆ ਕਿ ਜਹਾਜ਼ ‘ਤੇ ਬੰਬ ਦੀ ਧਮਕੀ ਤੋਂ ਬਾਅਦ ਵੀਰਵਾਰ ਸਵੇਰ 187 ਯਾਤਰੀਆਂ ਤੇ ਛੇ ਚਾਲਕ ਦਲ ਦੇ ਮੈਂਬਰਾਂ ਨਾਲ ਫਲਾਈਟ ਦੀ ਰਾਏਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ।

ਰਾਏਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਸੰਤੋਸ਼ ਸਿੰਘ ਨੇ ਦੱਸਿਆ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਧਮਕੀਆਂ ਮਿਲਣ ਤੋਂ ਬਾਅਦ ਜਹਾਜ਼ ਨੂੰ ਲੈਂਡ ਕਰਵਾਇਆ ਗਿਆ ਸੀ।

Related posts

ਨਸ਼ੇੜੀ ਪੰਜਾਬੀ ਦਾ ਅਮਰੀਕਾ ‘ਚ ਭਿਆਨਕ ਕਾਰਾ, ਸੰਗੀਨ ਧਰਾਵਾਂ ਤਹਿਤ ਗ੍ਰਿਫਤਾਰ

On Punjab

ਹੁਣ ਉਹ ਚੁੱਪ ਰਹਿੰਦਾ

Pritpal Kaur

ਮੈਂ ਆਪਣਾ ਨਾਮ

Pritpal Kaur