ਆਨਲਾਈਨ ਡੈਸਕ। ਸ਼ਸ਼ੀ ਥਰੂਰ ਨੂੰ ਹਰਾ ਕੇ ਕਾਂਗਰਸ ਪ੍ਰਧਾਨ ਦੀ ਚੋਣ ਜਿੱਤਣ ਵਾਲੇ ਮਲਿਕਾਅਰਜੁਨ ਖੜਗੇ ਬੁੱਧਵਾਰ ਨੂੰ ਅਧਿਕਾਰਤ ਤੌਰ ‘ਤੇ ਪ੍ਰਧਾਨਗੀ ਦੀ ਵਾਗਡੋਰ ਸੰਭਾਲਣਗੇ।
ਇਸ ਮੌਕੇ ਪਾਰਟੀ ਆਗੂ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਰਾਹੁਲ ਭਾਰਤ ਜੋੜੋ ਯਾਤਰਾ ਦੇ ਤਿੰਨ ਦਿਨ ਦੇ ਬ੍ਰੇਕ ਦੌਰਾਨ ਹੀ ਦਿੱਲੀ ‘ਚ ਹੋਣਗੇ।
![](https://www.preetnama.com/wp-content/uploads/2022/10/720746-khargemallikarjun-082118.jpg)