PreetNama
ਫਿਲਮ-ਸੰਸਾਰ/Filmy

ਮਸ਼ਹੂਰ ਕਵੀ ਰਾਹਤ ਇੰਦੌਰੀ ਨਹੀਂ ਰਹੇ

ਮੁੰਬਈ: ਪ੍ਰਸਿੱਧ ਕਵੀ ਰਾਹਤ ਇੰਦੌਰੀ (70) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਸੀ। ਫਿਰ ਉਨ੍ਹਾਂ ਨੂੰ ਇੰਦੌਰ ਦੇ ਅਰਬਿੰਦੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਦਿਲ ਦੇ ਦੌਰੇ ਨਾਲ ਮੌਤ ਹੋ ਗਈ।

Related posts

ਅਮਿਤਾਭ ਬੱਚਨ ਨੂੰ ਅੱਜ ਦਾਦਾ ਸਾਹਿਬ ਫਾਲਕੇ ਐਵਾਰਡ

On Punjab

ਕਿਸਾਨਾਂ ਦੇ ਹੱਕ ‘ਚ ਡਟੇ ਦੀਪ ਸਿੱਧੂ, ਕਿਹਾ, ਪੰਜਾਬ ਲਈ ਹਮੇਸ਼ਾ ਖੜ੍ਹਾ ਰਹਾਂਗਾ

On Punjab

ਹੈਦਰਾਬਾਦ ‘ਚ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਬੇਕਾਬੂ ਹੋਈ ਭੀੜ, ਭਗਦੜ ‘ਚ ਇਕ ਔਰਤ ਦੀ ਮੌਤ; 2 ਜ਼ਖਮੀ

On Punjab