ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਮੈਂਡੀ ਤੱਖਰ ਦੇ ਹਲਦੀ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਪੰਜਾਬੀ ਅਦਾਕਾਰਾ ਦੀਆਂ ਅਦਾਵਾਂ February 19, 2024412 ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਸ ਦੇ ਵਿਆਹ ਫੰਕਸ਼ਨਜ਼ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਸ ਵਿਚਾਲੇ ਪੰਜਾਬੀ ਅਦਾਕਾਰਾ ਦੇ ਹਲਦੀ ਫੰਕਸ਼ਨ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਮੈਂਡੀ ਦੀਆਂ ਤਸਵੀਰਾਂ ਉੱਪਰੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਮੈਂਡੀ ਦੀਆਂ ਤਸਵੀਰਾਂ ਉੱਪਰੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ