PreetNama
ਰਾਜਨੀਤੀ/Politics

ਰਾਹੁਲ ਗਾਂਧੀ ਨੇ ਲਖੀਮਪੁਰ ਮਾਮਲੇ ਦੀ SIT ਰਿਪੋਰਟ ‘ਤੇ ਲੋਕਸਭਾ ‘ਚ ਦਿੱਤਾ ਨੋਟਿਸ, ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ

ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਲਖੀਮਪੁਰ ਖੀਰੀ ਹਿੰਦਾ (Lakhimpur Kheri Case) ਮਾਮਲੇ ਵਿਚ ਵਿਸ਼ੇਸ਼ ਜਾਂਚ ਦਲ (SIT) ਦੀ ਰਿਪੋਰਟ ਨੂੰ ਲੈ ਕੇ ਬੁੱਧਵਾਰ ਨੂੰ ਲੋਕਸਭਾ (Loksabha Winter Session) ਵਿਚ ਮੁਲਤਵੀ ਦਾ ਨੋਟਿਸ ਦਿੱਤਾ ਹੈ।

ਨੋਟਿਸ ਵਿਚ ਰਾਹੁਲ ਗਾਂਧੀ ਨੇ ਸਦਨ ਦੀ ਕਾਰਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਐੱਸਆਈਟੀ ਰਿਪੋਰਟ ਨੂੰ ਲੈ ਕੇ ਸਦਨ ਵਿਚ ਚਰਚਾ ਹੋਣੀ ਚਾਹੀਦੀ ਹੈ। ਵਾਇਨਾਡ ਐੱਮਪੀ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ (Ajay Mishra Teni) ਨੂੰ ਤੁਰੰਤ ਕੇਂਦਰੀ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ।

ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੇ ਐੱਸਆਈਟੀ ਨੇ ਹੁਣ ਤਕ ਜਾਂਚ ਤੇ ਸਬੂਤਾਂ ਦੇ ਆਧਾਰ ‘ਤੇ ਦਾਅਵਾ ਕੀਤਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਤੇ ਉਸ ਦੇ ਸਾਥੀਆਂ ਵੱਲੋਂ ਇਸ ਘਟਨਾ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਅੰਜ਼ਾਮ ਦਿੱਤਾ ਗਿਆ ਸੀ।

Related posts

ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਗ੍ਰਿਫ਼ਤਾਰ, ਸੋਸ਼ਲ ਮੀਡਿਆ ‘ਤੇ ਭੜਕਾਊ ਪੋਸਟ ਪਾਉਣ ‘ਤੇ ਹੋਈ ਕਾਰਵਾਈ

On Punjab

ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ, ਰਾਸ਼ਟਰਪਤੀ, ਮੋਦੀ ਅਤੇ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ

On Punjab

ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ

On Punjab