14.72 F
New York, US
December 23, 2024
PreetNama
ਸਮਾਜ/Social

ਸਲਮਾਨ ਦੇ ਬੌਡੀਗਾਰਡ ਨੇ ਸ਼ੁਰੂ ਕੀਤੀ ਸਿਆਸੀ ਪਾਰੀ, ਸ਼ਿਵਸੈਨਾ ‘ਚ ਹੋਏ ਸ਼ਾਮਲ

ਮੁੰਬਈ: ਬਾਲੀਵੁੱਡ ਐਕਟਰ ਸਲਮਾਨ ਖ਼ਾਨ ਦੇ ਬੌਡੀਗਾਰਡ ਸ਼ੇਰਾ, ਸ਼ਿਵਸੈਨਾ ਮੁਖੀ ਉਧਵ ਠਾਕਰੇ ਦੀ ਮੌਜੂਦਗੀ ‘ਚ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਾਰਟੀ ‘ਚ ਸ਼ਾਮਲ ਹੋਏ। ਨੌਜਵਾਨ ਸੇਨਾ ਦੇ ਪ੍ਰਧਾਨ ਅਦਿਤੀਆ ਠਾਕਰੇ ਨੇ ਸ਼ੇਰਾ ਨੂੰ ਤਲਵਾਰ ਦੇ ਕੇ ਅਤੇ ਉਸ ਦੇ ਹੱਥ ‘ਚ ਭਗਵਾ ਧਾਗਾ ਬੰਨ੍ਹ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।

ਰਿਪੋਰਟ ਮੁਤਾਬਕ ਸ਼ੇਰਾ ਕਰੀਬ 22 ਸਾਲ ਤੋਂ ਸਲਮਾਨ ਨਾਲ ਕੰਮ ਕਰ ਰਹੇ ਹਨ। ਉਹ ਹਮੇਸ਼ਾ ਸਲਮਾਨ ਦੇ ਨਾਲ ਪਰਛਾਈ ਬਣਕੇ ਰਹਿੰਦੇ ਹਨ ਅਤੇ ਉਸ ਦਾ ਅਸਲ ਨਾਂ ਗੁਰਮੀਤ ਸਿੰਘ ਜੌਲੀ ਹੈ। ਹਾਲਾਂਕਿ ਸ਼ੇਰਾ ਚੋਣ ਪ੍ਰਚਾਰ ਦੇ ਆਖਸ਼ਿਵਸੈਨਾ ਨੇ ਆਪਣੇ ਟਵਿਟਰ ਹੈਂਡਲ ‘ਤੇ ਸ਼ੇਰਾ ਦੇ ਪਾਰਟੀ ‘ਚ ਸ਼ਾਮਲ ਹੋਣ ਦੀਆਂ ਕੁ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ। ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ ਹਨ ਅਤੇ 24 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ। ਅਜਿਹੇ ‘ਚ ਹਰ ਪਾਰਟੀ ਨੇ ਵੋਟਰਾਂ ਨੂੰ ਕਰਨ ਲਈ ਆਪਣੀ ਪੁਰੀ ਤਾਕਤ ਲਗਾਈ ਹੈ।
ਰੀ ਦੀਨ ਸ਼ਿਵਸੈਨਾ ਲਈ ਪ੍ਰਚਾਰ ਕਰਨਗੇ ਜਾਂ ਨਹੀਂ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।

Related posts

ਢਾਹਾਂ ਸਾਹਿਤ ਇਨਾਮ ਲਈ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ ਸਾਲ 2024 ਦੇ 51,000 ਕੈਨੇਡੀਅਨ ਡਾਲਰ ਇਨਾਮ ਵਾਲੇ ਐਵਾਰਡ ਲਈ ਸ਼ਹਿਜ਼ਾਦ ਅਸਲਮ (ਲਾਹੌਰ), ਜਿੰਦਰ (ਜਲੰਧਰ) ਅਤੇ ਸੁਰਿੰਦਰ ਨੀਰ (ਜੰਮੂ) ਦੀ ਹੋਈ ਚੋਣ

On Punjab

ਸੂਚਨਾ ਲੀਕ ਹੋਣ ਦਾ ਖ਼ਤਰਾ! ਭਾਰਤੀ ਫੌਜ ਨੇ ਚੁੱਕਿਆ ਵੱਡਾ ਕਦਮ

On Punjab

ਲਾਅ ਯੂਨੀਵਰਸਿਟੀ ਮਾਮਲਾ: ਮਹਿਲਾ ਕਮਿਸ਼ਨ ਵੱਲੋਂ ਉਪ ਕੁਲਪਤੀ ਨੂੰ ਫ਼ਾਰਗ ਕਰਨ ’ਤੇ ਜ਼ੋਰ

On Punjab