ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਹੀ ਜਾਮਾ ਮਸਜਿਦ ਦੇ ਪ੍ਰਧਾਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਚਾਰ ਤੱਕ ਮੁਲਤਵੀ April 2, 202523 ਜ਼ਫ਼ਰ ਅਲੀ ਨੂੰ 23 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਪਹਿਲਾਂ ਸੁਣਵਾਈ 27 ਮਾਰਚ ਨੂੰ ਹੋਣੀ ਸੀ। ਹਾਲਾਂਕਿ ਚੰਦੌਸੀ ਵਿੱਚ ਜੱਜ ਨਿਰਭੈ ਨਾਰਾਇਣ ਰਾਏ ਦੀ ਏਡੀਜੇ-II ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਨਿਯਮਤ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ 2 ਅਪਰੈਲ ਦੀ ਤਾਰੀਖ਼ ਤੈਅ ਕੀਤੀ ਗਈ ਸੀ। ਅਦਾਲਤ ਨੇ ਇਸਤਗਾਸਾ ਪੱਖ ਨੂੰ 4 ਅਪਰੈਲ ਨੂੰ ਕੇਸ ਡਾਇਰੀ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ।