ਪਾਕਿਸਤਾਨ ਤੋਂ ਸ਼ੀਆ ਸ਼ਰਧਾਲੂਆਂ ਨੂੰ ਲੈ ਕੇ ਇਰਾਕ ਜਾ ਰਹੀ ਬੱਸ ਦੇਰ ਰਾਤ ਮੱਧ ਇਰਾਨ ਵਿਚ ਹਾਦਸਾਗ੍ਰਸਤ ਹੋ ਗਈ। ਬੱਸ ’ਚ ਸਵਾਰ ਘੱਟੋ-ਘੱਟ 28 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 23 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਮੱਧ ਇਰਾਨ ਦੇ ਯਜ਼ਦ ਸੂਬੇ ‘ਚ ਦੇਰ ਰਾਤ ਵਾਪਰਿਆ। ਹਾਦਸੇ ‘ਚ 23 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 14 ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ਦੇ ਸਮੇਂ ਬੱਸ ਵਿੱਚ ਕੁੱਲ 51 ਲੋਕ ਸਵਾਰ ਸਨ।
previous post