35.06 F
New York, US
December 12, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸ਼੍ਰੀਨਗਰ ‘ਚ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਕੱਲ੍ਹ ਬਾਂਦੀਪੋਰਾ ‘ਚ ਫ਼ੌਜੀ ਦੇ ਕੈਂਪ ‘ਤੇ ਹੋਇਆ ਸੀ ਹਮਲਾ ਸ਼ੁੱਕਰਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ‘ਚ ਅੱਤਵਾਦੀਆਂ ਨੇ 14 ਰਾਸ਼ਟਰੀ ਰਾਈਫਲਜ਼ ਦੇ ਕੈਂਪ ‘ਤੇ ਹਮਲਾ ਕੀਤਾ ਸੀ। ਹਮਲੇ ਤੋਂ ਬਾਅਦ ਫ਼ੌਜ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਆਨਲਾਈਨ ਡੈਸਕ, ਸ੍ਰੀਨਗਰ : ਸ਼੍ਰੀਨਗਰ ਸ਼ਹਿਰ ਦੇ ਖਾਨਯਾਰ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ‘ਚ ਅੱਤਵਾਦੀਆਂ ਨੇ 14 ਰਾਸ਼ਟਰੀ ਰਾਈਫਲਜ਼ ਦੇ ਕੈਂਪ ‘ਤੇ ਹਮਲਾ ਕੀਤਾ ਸੀ। ਹਮਲੇ ਤੋਂ ਬਾਅਦ ਫ਼ੌਜ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

Related posts

ਜਲਦ ਆਏਗਾ ਜ਼ੀਕਾ ਵਾਇਰਸ ਦਾ ਇਲਾਜ, ਖੋਜ ਕੀਤੀ ਜਾ ਰਹੀ

On Punjab

ਟਰੰਪ ਨੇ ਪਤਨੀ ਮੇਲਾਨੀਆਂ ਨਾਲ ਤਾਜ ਦੇ ਬਾਹਰ ਖਿਚਵਾਈ ਤਸਵੀਰ, ਵਿਜ਼ਿਟਰ ਬੁੱਕ ‘ਚ ਲਿਖਿਆ ‘ਵਾਹ ਤਾਜ’

On Punjab

ਟਰੰਪ ਦੀ ਪਤਨੀ ਨਾਲ ਕੇਜਰੀਵਾਲ ਦੀ ਮੁਲਾਕਾਤ ‘ਤੇ ਕੋਈ ਨਹੀਂ ਇਤਰਾਜ਼ ਨਹੀਂ : ਅਮਰੀਕੀ ਦੂਤਾਵਾਸ

On Punjab