PreetNama
ਰਾਜਨੀਤੀ/Politics

ਸਾਬਕਾ ਡਿਪਟੀ CM ਸੋਨੀ ਵਿਜੀਲੈਂਸ ਸਾਹਮਣੇ ਹੋਏ ਪੇਸ਼, ਕਰੀਬ ਢਾਈ ਘੰਟੇ ਹੋਈ ਪੁੱਛਗਿੱਛ

ਸਾਬਕਾ ਡਿਪਟੀ ਸੀਐਮ ਓਪੀ ਸੋਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਵਿਜੀਲੈਂਸ ਦਫਤਰ ਵਿੱਚ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਹੈ।ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ ਤੋਂ ਬਾਅਦ ਸਾਬਕਾ ਡਿਪਟੀ ਸੀਐਮ ਸੋਨੀ ਵਿਜੀਲੈਂਸ ਦਫਤਰ ਤੋਂ ਬਾਹਰ ਆ ਗਏ। ਅਤੇ ਕਿਹਾ ਕਿ ਉਹ ਜਾਂਚ ਵਿੱਚ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ।

Related posts

ਮੁਕਤਸਰ ਦੀ ਘੋੜਾ ਮੰਡੀ ਵਿੱਚ ਪੁੱਜਿਆ 21 ਕਰੋੜੀ ਡੇਵਿਡ

On Punjab

ਇਸ ਹਫ਼ਤੇ ਰੂਸ ਦੇ ਦੌਰੇ ’ਤੇ ਰਹਿਣਗੇ ਵਿਦੇਸ਼ ਮੰਤਰੀ ਜੈਸ਼ੰਕਰ, 8 ਜੁਲਾਈ ਤੋਂ ਸ਼ੁਰੂ ਹੋ ਸਕਦੈ ਦੌਰਾ

On Punjab

ਅਮਰੀਕੀ ਰਾਸ਼ਟਰਪਤੀ ਪਹਿਲੀ ਵਾਰ 8 ਸਤੰਬਰ ਨੂੰ 3 ਦਿਨਾਂ ਦੌਰੇ ‘ਤੇ ਆਉਣਗੇ ਭਾਰਤ

On Punjab