PreetNama
ਰਾਜਨੀਤੀ/Politics

ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ CM ਭਗਵੰਤ ਮਾਨ ਦੇ ਦਿੱਲੀ ਦੌਰੇ ‘ਤੇ ਕੀਤੀ ਟਿੱਪਣੀ, ਪੜ੍ਹੋ

ਸਾਬਕਾ ਸਹਿਕਾਰਤਾ ਮੰਤਰੀ ਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿੱਲੀ ਦੌਰੇ ‘ਤੇ ਟਵੀਟ ਰਾਹੀਂ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਵੱਡੇ ਭਰਾ ਅਰਵਿੰਦ ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਕੁਝ ਸਮਾਂ ਕੱਢ ਕੇ ਕੇਂਦਰ ਸਰਕਾਰ ਕੋਲ ਪੰਜਾਬ ‘ਚ ਕਣਕ ਦੇ ਘੱਟ ਝਾੜ ਤੇ ਕਰਜ਼ੇ ਹੇਠ ਦੱਬੇ ਕਿਸਾਨਾਂ ਨੂੰ ਰਾਹਤ ਦਿਵਾਉਣ ਦੀ ਗੱਲ ਜ਼ਰੂਰ ਕਰਨ ਕਿਉਂਕਿ ਇਨ੍ਹਾਂ ਪਰੇਸ਼ਾਨੀਆਂ ਕਰ ਕੇ ਸਾਡੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ।

Related posts

ਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤ

On Punjab

ਚੋਣ ਜ਼ਾਬਤੇ ਦੀ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜ

On Punjab

ਪ੍ਰਗਿਆ ਠਾਕੁਰ ਨੇ ਭਾਜਪਾ ਲਈ ਖੜ੍ਹੀ ਕੀਤੀ ਨਵੀਂ ਮੁਸੀਬਤ, ਕਹੀ ਇਹ ਗੱਲ

On Punjab