14.72 F
New York, US
December 23, 2024
PreetNama
ਖਾਸ-ਖਬਰਾਂ/Important News

ਸਾਬਕਾ PM ਡਾ. ਮਨਮੋਹਨ ਸਿੰਘ ਦਾ ਬੀਜੇਪੀ ’ਤੇ ਵੱਡਾ ਹਮਲਾ, ਕਿਹਾ-ਬਿਨਾਂ ਬੁਲਾਏ ਬਿਰਿਆਨੀ ਖਾਣ ਨਾਲ ਰਿਸ਼ਤੇ ਨਹੀਂ ਸੁਧਰਦੇ

ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ’ਤੇ ਸਿੱਧਾ ਹਮਲਾ ਬੋਲਿਆ ਹੈ। ਮਨਮੋਹਨ ਸਿੰਘ ਨੇ ਵੀਰਵਾਰ ਨੂੰ ਇਕ ਵੀਡੀਓ ਸੰਦੇਸ਼ ਜਾਰੀ ਕਰ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕੋਰੋਨਾ ਇਨਫੈਕਸ਼ਨ, ਮਹਿੰਗਾਈ ਤੇ ਚੀਨ ਨਾਲ ਸਰਹੱਦੀ ਵਿਵਾਦ ਨੂੰ ਲੈ ਕੇ ਮੋਦੀ ਸਰਕਾਰ ’ਤੇ ਤਿੱਖਾ ਨਿਸ਼ਾ

ਮਨਮੋਹਨ ਸਿੰਘ ਨੇ ਕਿਹਾ ਕਿ ਦੇਸ਼ ਦੀ ਜਨਤਾ ਕਾਂਗਰਸ ਦੇ ਚੰਗੇ ਕੰਮਾਂ ਨੂੰ ਯਾਦ ਕਰ ਰਹੀ ਹੈ। ਭਾਜਪਾ ਨੇ ਪੀਐਮ ਮੋਦੀ ਦੀ ਸੁਰੱਖਿਆ ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਤੇ ਜਨਤਾ ਦਾ ਅਪਮਾਨ ਕੀਤਾ ਹੈ। ਮਨਮੋਹਨ ਸਿੰਘ ਨੇ ਅੱਗੇ ਕਿਹਾ ਕਿ ਦੇਸ਼ ’ਚ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ ਜਦੋਂ ਕਿ ਗ਼ਰੀਬ ਲੋਕ ਗ਼ਰੀਬ ਹੁੰਦੇ ਜਾ ਰਹੇ ਹਨ।

ਨਾ ਸਾਧਿਆ।

ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਬਿਨਾਂ ਬੁਲਾਏ ਬਿਰਿਆਨੀ ਖਾਣ ਨਾਲ ਰਿਸ਼ਤੇ ਨਹੀਂ ਸੁਧਰਦੇ

ਮਨਮੋਹਨ ਸਿੰਘ ਨੇ ਇਹ ਵੀ ਕਿਹਾ ਕਿ ਬਿਨਾਂ ਬੁਲਾਏ ਬਿਰਿਆਨੀ ਖਾਣ ਤੇ ਸਿਆਸਤਦਾਨਾਂ ਨੂੰ ਜੱਫ਼ੀ ਪਾਉਣ ਨਾਲ ਰਿਸ਼ਤੇ ਨਹੀਂ ਸੁਧਰਦੇ। ਭਾਜਪਾ ਸਰਕਾਰ ਦਾ ਰਾਸ਼ਟਰਵਾਦ ਅੰਗਰੇਜ਼ਾਂ ਦੀ ਪਾੜੋ ਤੇ ਰਾਜ ਕਰੋ ਦੀ ਨੀਤੀ ’ਤੇ ਆਧਾਰਿਤ ਹੈ। ਸੰਵਿਧਾਨਕ ਸੰਸਥਾਵਾਂ ਕਮਜ਼ੋਰ ਹੋ ਰਹੀਆਂ ਹਨ।

Related posts

Turkey Earthquake : 10 ਸਕਿੰਟਾਂ ‘ਚ ਤਬਾਹ ਹੋਈ ਬਹੁ-ਮੰਜ਼ਿਲਾ ਇਮਾਰਤ

On Punjab

ਲੱਦਾਖ ਸਰਹੱਦ ਮਾਮਲਾ : ਚੀਨ ਦੇ ਇਸ ਕਦਮ ਪਿੱਛੇ ਹੈ ‘ਸੋਨੇ ਵਾਲੀ ਘਾਟੀ’ ਦਾ ਖਜ਼ਾਨਾ

On Punjab

ਰਿਪਬਲਿਕਨ ਪਾਰਟੀ ‘ਚ ਰਾਸ਼ਟਰਪਤੀ ਅਹੁਦੇ ਦੀ ਲੜਾਈ ਤੇਜ਼, ਡੋਨਾਲਡ ਟਰੰਪ ਦੀ ਟੀਮ ਵੱਲੋਂ ਨਿੱਕੀ ਹੈਲੀ ‘ਤੇ ਹਮਲਾ,ਦੱਸਿਆ ਜੰਗ ਪੱਖੀ

On Punjab