ਅਮਰੀਕੀ ਸਿੱਖ ਵੱਲੋਂ ‘ਸੇਵਾ ਟਰੱਕ’ ਰਾਹੀਂ ਸਹੂਲਤਾਂ ਤੋਂ ਵਾਂਝੇ ਭਾਈਚਾਰਿਆਂ ਦੇ ਲੋਕਾਂ ਮੁਫ਼ਤ ਖਾਣਾ ਪਹੁੰਚਾਉਣ ਦੀ ਸੇਵਾ ਨਿਭਾਈ ਜਾ ਰਹੀ ਹੈ। ਉਸ ਵੱਲੋਂ ਸਥਾਨਕ ਲੋੜਵੰਦ ਸਕੂਲ ਤੇ ਸਮਾਜਸੇਵੀ ਸੰਸਥਾਵਾਂ ਨੂੰ ਲੋੜ ਦੇ ਆਧਾਰ ’ਤੇ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਦੀ ਅਮਰੀਕੀ ਲੋਕਾਂ ਵੱਲੋਂ ਕਾਫੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
previous post