ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੇ ਖੁਦਕੁਸ਼ੀ ਮਾਮਲੇ ‘ਚ ਇੱਕ ਨਵਾਂ ਮੋੜ ਸਾਹਮਣੇ ਆ ਗਿਆ ਹੈ।ਸੁਸ਼ਾਂਤ ਸਿੰਘ ਦੇ ਪਿਤਾ ਨੇ ਸੁਸ਼ਾਂਤ ਦੀ ਗਰਲਫ੍ਰੈਂਡ ਰਹੀ ਰਿਆ ਚਕਰਵਰਤੀ ਦੇ ਖਿਲਾਫ ਮਾਮਲਾ ਦਰਜ ਕਰਵਿਆ ਹੈ।ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਨੇ 14 ਜੂਨ ਨੂੰ ਫਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ।ਰਿਆ ਚਕਰਵਰਤੀ ਤੇ ਸੁਸ਼ਾਂਤ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹਨ।
ਸੁਸ਼ਾਂਤ ਸਿੰਘ ਦੇ ਪਿਤਾ ਨੇ ਪਟਨਾ ਦੇ ਰਾਜੀਵ ਨਗਰ ਥਾਣੇ ‘ਚ ਇਹ ਕੇਸ ਦਰਜ ਕਰਵਾਇਆ ਹੈ।
previous post
next post