ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੈਂਸੈਕਸ ਪਹਿਲੀ ਵਾਰ 79 ਹਜ਼ਾਰ ਤੋਂ ਪਾਰ June 27, 202452 ਸ਼ੇਅਰ ਬਾਜ਼ਾਰ ਵਿਚ ਅੱਜ ਲਗਾਤਾਰ ਤੀਜੇ ਦਿਨ ਵਾਧੇ ਦਾ ਰੁਝਾਨ ਜਾਰੀ ਰਿਹਾ। ਅੱਜ ਸੈਂਸੈਕਸ ਪਹਿਲੀ ਵਾਰ 79000 ਪਾਰ ਪੁੱਜ ਗਿਆ ਹੈ ਜਦਕਿ ਨਿਫਟੀ 23974 ਅੰਕਾਂ ’ਤੇ ਪੁੱਜ ਗਿਆ।