PreetNama
ਖੇਡ-ਜਗਤ/Sports News

ਸੜਕ ਹਾਦਸੇ ਦੌਰਾਨ ਨੈਸ਼ਨਲ ਲੈਵਲ ਦੇ 4 ਹਾਕੀ ਖਿਡਾਰੀਆਂ ਦੀ ਮੌਤ

ਹੋਸ਼ੰਗਾਬਾਦ : ਸੋਮਵਾਰ ਸਵੇਰੇ ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ ਵਿੱਚ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਇਸ ਭਿਆਨਕ ਕਾਰ ਹਾਦਸੇ ਵਿੱਚ ਨੈਸ਼ਨਲ ਲੈਵਲ ਦੇ ਚਾਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਐੱਨਐੱਚ-69 ‘ਤੇ ਉਸ ਸਮੇਂ ਵਾਪਰਿਆ ਜਦੋ ਖਿਡਾਰੀਆਂ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਗਈ । ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਹਾਕੀ ਖਿਡਾਰੀਆਂ ਦੀ ਕਾਰ ਦੇ ਪਰਖੱਚੇ ਉੱਡ ਗਏ ਤੇ ਕਾਰ ਅੰਦਰ ਬੈਠੇ ਤਿੰਨ ਖਿਡਾਰੀਆਂ ਨੇ ਮੌਕੇ ‘ਤੇ ਹੀ ਦਮ ਤੌੜ ਦਿੱਤਾ ।Home Breaking ਸੜਕ ਹਾਦਸੇ ਦੌਰਾਨ ਨੈਸ਼ਨਲ ਲੈਵਲ ਦੇ 4 ਹਾਕੀ ਖਿਡਾਰੀਆਂ ਦੀ ਮੌਤ
ਸੜਕ ਹਾਦਸੇ ਦੌਰਾਨ ਨੈਸ਼ਨਲ ਲੈਵਲ ਦੇ 4 ਹਾਕੀ ਖਿਡਾਰੀਆਂ ਦੀ ਮੌਤOct 14, 2019 11:16 AmFACEBOOKTWITTERGOOGLE+LINKEDINTUMBLRPINTERESTMAILwhatsappWHATSAPP0LIKE

Hockey Academy Died Tragic Accident : ਹੋਸ਼ੰਗਾਬਾਦ : ਸੋਮਵਾਰ ਸਵੇਰੇ ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ ਵਿੱਚ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਇਸ ਭਿਆਨਕ ਕਾਰ ਹਾਦਸੇ ਵਿੱਚ ਨੈਸ਼ਨਲ ਲੈਵਲ ਦੇ ਚਾਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਐੱਨਐੱਚ-69 ‘ਤੇ ਉਸ ਸਮੇਂ ਵਾਪਰਿਆ ਜਦੋ ਖਿਡਾਰੀਆਂ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਗਈ । ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਹਾਕੀ ਖਿਡਾਰੀਆਂ ਦੀ ਕਾਰ ਦੇ ਪਰਖੱਚੇ ਉੱਡ ਗਏ ਤੇ ਕਾਰ ਅੰਦਰ ਬੈਠੇ ਤਿੰਨ ਖਿਡਾਰੀਆਂ ਨੇ ਮੌਕੇ ‘ਤੇ ਹੀ ਦਮ ਤੌੜ ਦਿੱਤਾ ।

Hockey Academy Died Tragic Accident
Hockey Academy Died Tragic Accident
ਇਸ ਹਾਦਸੇ ਬਾਰੇ ਪਤਾ ਲੱਗਦਿਆਂ ਹੀ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ । ਇਸ ਹਾਦਸੇ ਵਿੱਚ ਚਾਰ ਖਿਡਾਰੀਆਂ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ । ਕਾਰ ਵਿੱਚ ਕੁੱਲ 7 ਖਿਡਾਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਆਏ ਕੁਝ ਖਿਡਾਰੀਆਂ ਦੇ ਰੁਕਣ ਦੀ ਵਿਵਸਥਾ ਇਟਾਰਸੀ ਵਿੱਚ ਕੀਤੀ ਗਈ ਸੀ ।ਇਹ ਖਿਡਾਰੀ ਉੱਥੇ ਹੀ ਜਾ ਰਹੇ ਸਨ ਕਿ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ । ਇਸ ਹਾਦਸੇ ਤੋਂ ਬਾਅਦ ਹੋਸ਼ੰਗਾਬਾਦ ਡੀ.ਐੱਮ. ਵੱਲੋਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ।

ਇਸ ਹਾਦਸੇ ਵਿੱਚ ਮਾਰੇ ਗਏ ਖਿਡਾਰੀਆਂ ਦੀ ਪਹਿਚਾਣ ਸ਼ਾਹਨਵਾਜ਼ ਖ਼ਾਨ, ਆਦਰਸ਼ ਹਰਦੁਆ, ਆਸ਼ੀਸ਼ ਲਾਲ ਤੇ ਅਨਿਕੇਤ ਦੇ ਰੂਪ ਵਿੱਚ ਹੋਈ ਹੈ । ਇਹ ਸਾਰੇ ਮੱਧ ਪ੍ਰਦੇਸ਼ ਦੀ ਹਾਕੀ ਅਕੈਡਮੀ ਦੇ ਖਿਡਾਰੀ ਸੀ ਤੇ ਹੋਸ਼ੰਗਾਬਾਦ ਵਿੱਚ ਚੱਲ ਰਹੇ ਅਖਿਲ ਭਾਰਤੀ ਹਾਕੀ ਟੂਰਨਾਮੈਂਟ ਵਿੱਚ ਖੇਡਣ ਆਏ ਸਨ ।

Related posts

ਸਾਬਕਾ ਦਿੱਗਜ ਦੀ ਭਵਿੱਖਬਾਣੀ, ਭਾਰਤ ਨਹੀਂ ਜਿੱਤ ਸਕੇਗਾ ਵਰਲਡ ਟੈਸਟ ਚੈਪੀਅਨਸ਼ਿਪ ਦਾ ਫਾਈਨਲ

On Punjab

Tokyo Paralympics 2020:ਪਰਵੀਨ ਕੁਮਾਰ ਨੇ ਏਸ਼ੀਅਨ ਰਿਕਾਰਡ ਨਾਲ ਜਿੱਤਿਆ ਸਿਲਵਰ ਮੈਡਲ, ਭਾਰਤ ਦਾ 11ਵਾਂ ਮੈਡਲ

On Punjab

ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਹੋਈ ਭਾਜਪਾ ਵਿੱਚ ਸ਼ਾਮਿਲ

On Punjab