ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਪੰਜਾਬੀ ਇੰਡਸਟਰੀ ਦੀ ਇਹ ਖੂਬਸੂਰਤ ਅਦਾਕਾਰਾ ਕਰਦੀ ਸੀ ਇਹ ਕੰਮ, ਤੁਸੀਂ ਵੀ ਪੜ੍ਹੋ,ਪੰਜਾਬੀ ਫਿਲਮ ਇੰਡਸਟਰੀ ‘ਚ ਬਹੁਤ ਹੀ ਘੱਟ ਸਮੇਂ ‘ਚ ਵੱਡਾ ਨਾਮ ਬਣਾਉਣ ਵਾਲੀ ਅਦਾਕਾਰਾ ਸੋਨਮ ਬਾਜਵਾ ਦੀ ਅੱਜ ਕੱਲ੍ਹ ਦੁਨੀਆ ਦੀਵਾਨੀ ਹੈ।ਜਿਨ੍ਹਾਂ ਦੀ ਇੱਕ ਝਲਕ ਪਾਉਣ ਲਈ ਹਰ ਕੋਈ ਤਰਸਦਾ ਹੈ।
ਪਰ ਇਹ ਅਦਾਕਾਰਾ ਪੰਜਾਬੀ ਫ਼ਿਲਮ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਕੀ ਕੰਮ ਕਰਦੀ ਸੀ।ਇਸ ਬਾਰੇ ਸ਼ਾਇਦ ਕਿਸੇ ਨੂੰ ਪਤਾ ਹੋਵੇ। ਪੰਜਾਬੀ ਫ਼ਿਲਮ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਇੱਕ ਏਅਰ ਹੌਸਟੈੱਸ ਸਨ।ਜਿਸ ਦੌਰਾਨ ਉਹਨਾਂ ਪੰਜਾਬੀ ਫਿਲਮ ਇੰਡਸਟਰੀ ਦੀਆਂ ਨਾਮਵਾਰ ਫਿਲਮਾਂ ‘ਚ ਕੰਮ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਉਹਨਾਂ ਦੀ ਫਿਲਮ ਪੰਜਾਬੀ ਗਾਇਕ ਗੁਰਨਾਮ ਭੁੱਲਰ ਨਾਲ ਆਈ ਸੀ, ਜਿਸ ਦਾ ਨਾਮ ਹੈ ਗੁੱਡੀਆਂ ਪਟੋਲੇ। ਇਸ ਫਿਲਮ ਨੇ ਪੂਰੀ ਪੰਜਾਬੀ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਸੀ।