17.92 F
New York, US
December 22, 2024
PreetNama
ਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports News

2 ਦਿਨ ਦੇ ਸੀਬੀਆਈ ਰਿਮਾਂਡ ‘ਤੇ ਮਨੀਸ਼ ਸਿਸੋਦੀਆ , ਜ਼ਮਾਨਤ ‘ਤੇ 10 ਮਾਰਚ ਨੂੰ ਆਵੇਗਾ ਫੈਸਲਾ

ਰੌਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦੋ ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ। ਸੀਬੀਆਈ ਨੇ ਅਦਾਲਤ ਤੋਂ ਮਨੀਸ਼ ਸਿਸੋਦੀਆ ਦਾ ਤਿੰਨ ਦਿਨ ਹੋਰ ਰਿਮਾਂਡ ਦੇਣ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਫੈਸਲਾ 10 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ। 10 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਹੋਵੇਗੀ।

 

Related posts

ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਨਵੀਂ ਦਿੱਲੀ ’ਚ ਰਾਸ਼ਟਰੀ ਕਨਵੈਂਸ਼ਨ ’ਚ ਲਿਆ ਹਿੱਸਾ

On Punjab

ਕੈਪਟਨ ਦੀ ਘੁਰਕੀ ਮਗਰੋਂ ਪੁਲਿਸ ਨੇ ਉਲੀਕੀ ਨਸ਼ਿਆਂ ਖਿਲਾਫ ਰਣਨੀਤੀ

On Punjab

ਆਈਪੀਐਲ 2020: ਦਿਨੇਸ਼ ਕਾਰਤਿਕ ਨੇ ਛੱਡੀ ਕਪਤਾਨੀ, ਦੱਸਿਆ ਇਹ ਕਾਰਨ

On Punjab