RCB vs MI:ਇਸ ਤਰ੍ਹਾਂ ਦੀ ਹੋ ਸਕਦੀ ਹੈ ਬੰਗਲੌਰ ਤੇ ਮੁੰਬਈ ਦੀ ਪਲੇਇੰਗ ਇਲੈਵਨ, ਜਾਣੋ ਪਿੱਚ ਤੇ ਮੈਚ ਦੀ ਭਵਿੱਖਬਾਣੀ
ਦੁਬਈ: ਆਈਪੀਐਲ 2020 ਦਾ 10ਵਾਂ ਮੈਚ ਅੱਜ ਸ਼ਾਮ 7:30 ਵਜੇ ਤੋਂ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਤੇ ਮੁੰਬਈ ਇੰਡੀਅਨਜ਼ ਦਰਮਿਆਨ ਖੇਡਿਆ ਜਾਵੇਗਾ।...