PreetNama

Month : January 2022

ਫਿਲਮ-ਸੰਸਾਰ/Filmy

Bigg Boss 15 Grand Finale : ਸਲਮਾਨ ਖਾਨ ਵੀ ਹੋਏ ਸ਼ਹਿਨਾਜ਼ ਗਿੱਲ ਦੇ ਫੈਨ, ਕੀਤਾ ‘ਸਦਾ ਕੁੱਤਾ, ਕੁੱਤਾ’ ਗੀਤ ‘ਤੇ ਡਾਂਸ

On Punjab
ਬਿੱਗ ਬੌਸ 15 ਆਪਣੇ ਆਖਰੀ ਪੜਾਅ ‘ਤੇ ਹੈ ਤੇ ਕੁਝ ਹੀ ਘੰਟਿਆਂ ‘ਚ ਜੇਤੂ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਟਰਾਫੀ ਦੇ ਨਾਲ, ਜੇਤੂ...
ਸਿਹਤ/Health

Spinach Facts: ਸਿਹਤ ਲਈ ਫ਼ਾਇਦੇਮੰਦ ਹੈ ਪਾਲਕ, ਪਰ ਇਨ੍ਹਾਂ ਲੋਕਾਂ ਨੂੰ ਰਹਿਣਾ ਚਾਹੀਦਾ ਹੈ ਦੂਰ

On Punjab
ਸਾਰੇ ਸਿਹਤ ਮਾਹਿਰ ਇਹ ਸਾਲਹ ਦਿੰਦੇ ਹਨ ਕਿ ਸਰਦੀਆਂ ਦੇ ਮੌਸਮ ਵਿੱਚ ਹਰੀਆਂ ਪਤੇਦਾਰ ਸਬਜ਼ੀਆਂ ਦਾ ਸੇਵਨ ਜ਼ਰੂਰ ਕਰੋ। ਇਹ ਸਬਜ਼ੀਆਂ ਠੰਡ ਦੇ ਮੌਸਮ ਵਿੱਚ...
ਖਬਰਾਂ/News

US Capitol Attack: ਟਰੰਪ ਨੇ 2024 ‘ਚ ਚੋਣਾਂ ਜਿੱਤਣ ‘ਤੇ ਕੈਪੀਟਲ ਹਾਲ ਦੋਸ਼ੀਆਂ ਨੂੰ ਮਾਫ਼ ਕਰਨ ਦਾ ਕੀਤਾ ਐਲਾਨ

On Punjab
ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇ ਉਹ 2024 ਦੇ ਰਾਸ਼ਟਰਪਤੀ ਚੋਣਾਂ ਲਡ਼ਨ ਦਾ ਫ਼ੈਸਲਾ ਕਰਦੇ ਹਨ ਤੇ...
ਖਾਸ-ਖਬਰਾਂ/Important News

ਕੈਨੇਡਾ ਦੀ ਰਾਜਧਾਨੀ ‘ਚ ਹਿੰਸਾ ਦੀ ਸੰਭਾਵਨਾ, ਪੁਲਿਸ ਹਾਈ ਅਲਰਟ ‘ਤੇ, ਪ੍ਰਧਾਨ ਮੰਤਰੀ ਗਏ ਅਣਪਛਾਤੀ ਥਾਂ, ਟੀਕਾਕਰਨ ਲਾਜ਼ਮੀ ਕਰਨ ਦੇ ਫੈਸਲੇ ਦਾ ਵਿਰੋਧ

On Punjab
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੇ ਹੀ ਦੇਸ਼ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਾਲਾਤ ਇੰਨੇ ਖਰਾਬ...
ਖਾਸ-ਖਬਰਾਂ/Important News

ਅਮਰੀਕਾ ਦੇ ਐੱਚ-1ਬੀ ਵੀਜ਼ਾ ਦੀ ਰਜਿਸਟ੍ਰੇਸ਼ਨ ਇਕ ਮਾਰਚ ਤੋਂ ਸ਼ੁਰੂ, ਸਫਲ ਬਿਨੈਕਾਰਾਂ ਦਾ ਲਾਟਰੀ ਸਿਸਟਮ ਨਾਲ ਹੋਵੇਗੀ ਚੋਣ

On Punjab
ਵਿੱਤੀ ਸਾਲ 2023 ਲਈ ਸਭ ਤੋਂ ਵੱਧ ਮੰਗ ਵਾਲੇ ਐੱਚ-1ਬੀ ਵੀਜ਼ਾ ਲਈ ਰਜਿਸਟ੍ਰੇਸ਼ਨ ਇਸ ਸਾਲ ਇਕ ਮਾਰਚ ਤੋਂ ਸ਼ੁਰੂ ਹੋ ਜਾਵੇਗੀ। ਅਮਰੀਕੀ ਸੰਘੀ ਇਮੀਗ੍ਰੇਸ਼ਨ ਏਜੰਸੀ...
ਰਾਜਨੀਤੀ/Politics

ਅਕਾਲੀ ਦਲ ਤੋਂ ਇਲਾਵਾ ਕਿਸੇ ਵੀ ਪਾਰਟੀ ਨੂੰ ਨਹੀਂ ਪੰਜਾਬ ਨਾਲ ਮੋਹ ਨਾ ਹੀ ਪੰਜਾਬੀਆਂ ਨਾਲ ਪਿਆਰ : ਬਾਦਲ

On Punjab
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬੀਆਂ ਦੀ ਪਾਰਟੀ ਹੈ ਭਾਰਤ ਦੇ ਬਾਕੀ ਸਾਰੀ ਪਾਰਟੀਆਂ ਬਾਹਰੀ ਲੋਕਾਂ...
ਰਾਜਨੀਤੀ/Politics

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੰਜਾਬ ਦੇ MLA ਬਾਰੇ ਕੀਤਾ ਵੱਡਾ ਖੁਲਾਸਾ, ਲਾਏ ਧਮਕਾਉਣ ਦੇ ਦੋਸ਼

On Punjab
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸ਼ਨਿੱਚਰਵਾਰ ਨੂੰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ...
ਰਾਜਨੀਤੀ/Politics

ਕੇਜਰੀਵਾਲ ਦਾ ਦਾਅਵਾ-ਪੰਜਾਬ ‘ਚ AAP ਦੀ ਸਰਕਾਰ ਬਣੀ ਤਾਂ ਦਫ਼ਤਰਾਂ ‘ਚ ਲੱਗੇਗੀ ਭਗਤ ਸਿੰਘ ਤੇ ਅੰਬੇਡਕਰ ਦੀ ਫੋਟੋ

On Punjab
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਹਨ। ਕੇਜਰੀਵਾਲ ਨੇ...
ਖਾਸ-ਖਬਰਾਂ/Important News

Punjab Election 2022 : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਪਾਰਟੀ

On Punjab
ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ...
ਖਾਸ-ਖਬਰਾਂ/Important News

ਚੋਣਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਮੁੜ ਨਾਕਾਮ, ਗੁਰਦਾਸਪੁਰ ‘ਚ 2 ਕਿਲੋ ਆਰਡੀ ਐਕਸ ਸਣੇ ਇਕ ਪਿਸਤੌਲ, ਇਕ ਮੈਗਜੀਨ, 15 ਰੌਂਦ ਬਰਾਮਦ

On Punjab
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਆਈਐੱਸਵਾਈਐੱਫ ਅੱਤਵਾਦੀ ਗਰੁੱਪ ਦੇ ਮੈਬਰਾਂ ਵੱਲੋਂ ਗੁਰਦਾਸਪੁਰ ‘ਚ ਵੱਡੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਕਾਮ ਕਰਦੇ ਹੋਏ ਕਥਿਤ...